ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ।
ਇਸ ਤਰ੍ਹਾਂ ਹੈ ਵੇਰਵਾ
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 1585 | |
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ | 1585 | |
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 51 | |
ਮ੍ਰਿਤਕਾਂ ਦੀ ਗਿਣਤੀ | 05 | |
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 1381 | |
ਰਿਪੋਰਟ ਦੀ ਉਡੀਕ ਹੈ | 153 | |
ਠੀਕ ਹੋ ਗਏ | 01 |
ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ
ਲੜੀ ਨੰ: | ਜ਼ਿਲ੍ਹਾ | ਪੁਸ਼ਟੀ ਹੋਏ ਕੇਸਾਂ ਦੀ ਗਿਣਤੀ | ਡਿਸਚਾਰਜ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
---|---|---|---|---|
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 10 | 0 | 1 |
3 | ਹੁਸ਼ਿਆਰਪੁਰ | 07 | 1 | 1 |
4 | ਜਲੰਧਰ | 05 | 0 | 0 |
5 | ਅੰਮ੍ਰਿਤਸਰ | 05 | 0 | 1 |
6 | ਲੁਧਿਆਣਾ | 04 | 0 | 1 |
7 | ਪਟਿਆਲਾ | 01 | 0 | 0 |
ਕੁੱਲ | 51 | 1 | 5 |