ETV Bharat / state

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਪੰਜਾਬ ਵਿੱਚ 7 ਦੀ ਮੌਤ

author img

By

Published : Apr 5, 2020, 6:22 PM IST

Updated : Apr 5, 2020, 8:54 PM IST

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 68 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਰੋਨਾ ਵਾਇਰਸ ਮੀਡੀਆ ਬੁਲੇਟਿਨ
ਕੋਰੋਨਾ ਵਾਇਰਸ ਮੀਡੀਆ ਬੁਲੇਟਿਨ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 68 ਅਤੇ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ2208
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ2208
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ68
ਮ੍ਰਿਤਕਾਂ ਦੀ ਗਿਣਤੀ07
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1711
ਰਿਪੋਰਟ ਦੀ ਉਡੀਕ ਹੈ429
ਠੀਕ ਹੋ ਗਏ01

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1911
2ਐਸ.ਏ.ਐਸ ਨਗਰ1521
3ਬਰਨਾਲਾ100
4ਹੁਸ਼ਿਆਰਪੁਰ0711
6ਜਲੰਧਰ600
7ਰੋਪੜ100
8ਅੰਮ੍ਰਿਤਸਰ0801
9ਲੁਧਿਆਣਾ0502
10ਮਾਨਸਾ300
11ਫ਼ਰੀਦਕੋਟ 100
12ਪਠਾਨਕੋਟ101
13ਪਟਿਆਲਾ100
ਕੁੱਲ6847

Last Updated : Apr 5, 2020, 8:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.