ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 8 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 99

author img

By

Published : Apr 7, 2020, 6:50 PM IST

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 99 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਪੰਜਾਬ
ਮੀਡੀਆ ਬੁਲੇਟਿਨ ਪੰਜਾਬ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 99 ਅਤੇ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ2559
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ2559
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ99
ਮ੍ਰਿਤਕਾਂ ਦੀ ਗਿਣਤੀ08
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ2204
ਰਿਪੋਰਟ ਦੀ ਉਡੀਕ ਹੈ256
ਠੀਕ ਹੋ ਗਏ14

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1981
2ਐਸ.ਏ.ਐਸ ਨਗਰ2651
3ਬਰਨਾਲਾ100
4ਹੁਸ਼ਿਆਰਪੁਰ0711
6ਜਲੰਧਰ600
7ਰੋਪੜ300
8ਅੰਮ੍ਰਿਤਸਰ1002
9ਲੁਧਿਆਣਾ0602
10ਮਾਨਸਾ500
11ਫ਼ਰੀਦਕੋਟ100
12ਪਠਾਨਕੋਟ701
13ਪਟਿਆਲਾ100
14ਕਪੂਰਥਲਾ100
15ਫਤਿਹਗੜ੍ਹ ਸਾਹਿਬ200
16ਮੋਗਾ400
ਕੁੱਲ99148

ETV Bharat Logo

Copyright © 2024 Ushodaya Enterprises Pvt. Ltd., All Rights Reserved.