ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 8 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 106

author img

By

Published : Apr 8, 2020, 8:17 PM IST

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 106 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 106 ਅਤੇ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ2937
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ2937
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ106
ਮ੍ਰਿਤਕਾਂ ਦੀ ਗਿਣਤੀ08
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ2614
ਰਿਪੋਰਟ ਦੀ ਉਡੀਕ ਹੈ217
ਠੀਕ ਹੋ ਗਏ14

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1981
2ਐਸ.ਏ.ਐਸ ਨਗਰ3051
3ਬਰਨਾਲਾ100
4ਹੁਸ਼ਿਆਰਪੁਰ0711
6ਜਲੰਧਰ800
7ਰੋਪੜ300
8ਅੰਮ੍ਰਿਤਸਰ1002
9ਲੁਧਿਆਣਾ0602
10ਮਾਨਸਾ500
11ਫ਼ਰੀਦਕੋਟ200
12ਪਠਾਨਕੋਟ701
13ਪਟਿਆਲਾ100
14ਕਪੂਰਥਲਾ100
15ਫ਼ਤਿਹਗੜ੍ਹ ਸਾਹਿਬ200
16ਮੋਗਾ400
ਕੁੱਲ106148

ETV Bharat Logo

Copyright © 2024 Ushodaya Enterprises Pvt. Ltd., All Rights Reserved.