ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 11 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 151 - ਕੋਰੋਨਾ ਵਾਇਰਸ ਪੰਜਾਬ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 151 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Apr 10, 2020, 7:47 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 151 ਅਤੇ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ3461
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ3461
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ151
ਮ੍ਰਿਤਕਾਂ ਦੀ ਗਿਣਤੀ11
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ2972
ਰਿਪੋਰਟ ਦੀ ਉਡੀਕ ਹੈ338
ਠੀਕ ਹੋ ਗਏ20

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19101
2ਐਸ.ਏ.ਐਸ ਨਗਰ4851
3ਬਰਨਾਲਾ201
4ਹੁਸ਼ਿਆਰਪੁਰ0711
6ਜਲੰਧਰ1231
7ਰੋਪੜ301
8ਅੰਮ੍ਰਿਤਸਰ1102
9ਲੁਧਿਆਣਾ1012
10ਮਾਨਸਾ1100
11ਫ਼ਰੀਦਕੋਟ200
12ਪਠਾਨਕੋਟ1501
13ਪਟਿਆਲਾ100
14ਕਪੂਰਥਲਾ100
15ਫ਼ਤਿਹਗੜ੍ਹ ਸਾਹਿਬ200
16ਮੋਗਾ400
17ਸ੍ਰੀ ਮੁਕਤਸਰ ਸਾਹਿਬ100
18ਸੰਗਰੂਰ200
ਕੁੱਲ1512011

ETV Bharat Logo

Copyright © 2024 Ushodaya Enterprises Pvt. Ltd., All Rights Reserved.