ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 12 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 158 - coronavirus case punjab news

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 158 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Apr 11, 2020, 8:29 PM IST

Updated : Apr 11, 2020, 10:04 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 158 ਅਤੇ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ3909
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ3909
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ158
ਮ੍ਰਿਤਕਾਂ ਦੀ ਗਿਣਤੀ12
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ3249
ਰਿਪੋਰਟ ਦੀ ਉਡੀਕ ਹੈ502
ਠੀਕ ਹੋ ਗਏ20

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19101
2ਐਸ.ਏ.ਐਸ ਨਗਰ5052
3ਬਰਨਾਲਾ201
4ਹੁਸ਼ਿਆਰਪੁਰ0711
6ਜਲੰਧਰ1531
7ਰੋਪੜ301
8ਅੰਮ੍ਰਿਤਸਰ1102
9ਲੁਧਿਆਣਾ1012
10ਮਾਨਸਾ1100
11ਫ਼ਰੀਦਕੋਟ200
12ਪਠਾਨਕੋਟ1601
13ਪਟਿਆਲਾ200
14ਕਪੂਰਥਲਾ100
15ਫ਼ਤਿਹਗੜ੍ਹ ਸਾਹਿਬ200
16ਮੋਗਾ400
17ਸ੍ਰੀ ਮੁਕਤਸਰ ਸਾਹਿਬ100
18ਸੰਗਰੂਰ200
ਕੁੱਲ1582012

Last Updated : Apr 11, 2020, 10:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.