ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 12 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 158 - coronavirus punjab case news

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 170 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Apr 12, 2020, 8:15 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 170 ਅਤੇ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ4281
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ4281
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ170
ਮ੍ਰਿਤਕਾਂ ਦੀ ਗਿਣਤੀ12
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ3590
ਰਿਪੋਰਟ ਦੀ ਉਡੀਕ ਹੈ521
ਠੀਕ ਹੋ ਗਏ23

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19131
2ਐਸ.ਏ.ਐਸ ਨਗਰ5352
3ਬਰਨਾਲਾ201
4ਹੁਸ਼ਿਆਰਪੁਰ0711
6ਜਲੰਧਰ2231
7ਰੋਪੜ301
8ਅੰਮ੍ਰਿਤਸਰ1102
9ਲੁਧਿਆਣਾ1012
10ਮਾਨਸਾ1100
11ਫ਼ਰੀਦਕੋਟ300
12ਪਠਾਨਕੋਟ1601
13ਪਟਿਆਲਾ200
14ਕਪੂਰਥਲਾ200
15ਫ਼ਤਿਹਗੜ੍ਹ ਸਾਹਿਬ200
16ਮੋਗਾ400
17ਸ੍ਰੀ ਮੁਕਤਸਰ ਸਾਹਿਬ100
18ਸੰਗਰੂਰ200
ਕੁੱਲ1702312

ETV Bharat Logo

Copyright © 2024 Ushodaya Enterprises Pvt. Ltd., All Rights Reserved.