ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਹੋਈ। ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਲਈ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। 22 ਸਤੰਬਰ ਨੂੰ ਸਵੇਰੇ 11:00 ਵਜੇ ਸੈਸ਼ਨ ਬੁਲਾਇਆ ਜਾਵੇਗਾ। Today Punjab Cabinet Meeting
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਜਰਮਨੀ ਦੌਰੇ ਤੋਂ ਬਾਅਦ ਸੀਐਮ ਮਾਨ ਨੇ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚਾਲੇ ਸੀਐਮ ਮਾਨ ਦੇ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਨੂੰ ਲੈ ਕੇ ਅਹਿਮ ਟਵੀਟ ਸਾਹਮਣੇ ਆਇਆ। ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'
-
My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022 " class="align-text-top noRightClick twitterSection" data="
">My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022
ਜ਼ਿਕਰਯੋਗ ਹੈ ਕਿ ਭਾਜਪਾ ਦੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ, 2022 ਨੂੰ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਸਰਕਾਰ ਭਰੋਸਗੀ ਮਤਾ ਲਿਆਵੇਗੀ। ਭਗਵੰਤ ਮਾਨ ਟਵੀਟ ਕਰਦਿਆ ਲਿਖਿਆ ਕਿ, 'ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!'
-
ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP
— Bhagwant Mann (@BhagwantMann) September 19, 2022 " class="align-text-top noRightClick twitterSection" data="
">ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP
— Bhagwant Mann (@BhagwantMann) September 19, 2022ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP
— Bhagwant Mann (@BhagwantMann) September 19, 2022
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਜਪਾ ਵੱਲੋਂ ਸਾਡੇ ਐਮਐਲਏ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਸੇ ਦਾ ਲਾਲਚ ਅਤੇ ਹੋਰ ਕਈ ਕਿਸਮ ਦੇ ਲਾਲਚ ਦਿੱਤੇ ਗਏ, ਤਾਂ ਕਿ ਪੰਜਾਬ ਦੇ ਲੋਕਾਂ ਵੱਲੋਂ ਬਣਾਈ ਮਨਪਸੰਦ ਸਰਕਾਰ ਤੋੜੀ (operation lotus bjp) ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਾਨੂੰ ਲੈ ਕੇ ਵਿਸ਼ਵਾਸ ਹੈ।
ਇਹ ਵੀ ਪੜ੍ਹੋ: CU MMS Video Viral Case : ਵਿਦਿਆਰਥਣ ਸਮੇਤ 7 ਦਿਨ੍ਹਾਂ ਰਿਮਾਂਡ ਉਤੇ 3 ਮੁਲਜ਼ਮ