ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦਾ ਕਾਂਗਰਸੀ ਵਿਧਾਇਕ ਅਤੇ ਮੰਤਰੀਆਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਸਿੱਧੂ ਨੇ ਅੱਜ ਸੁਨੀਲ ਜਾਖੜ, ਬਲਵੀਰ ਸਿੰਘ ਸਿੱਧੂ ਤੋਂ ਬਾਅਦ ਗੁਰਪ੍ਰੀਤ ਕਾਂਗੜ ਦੇ ਘਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਮੁਲਾਕਾਤ ਕੀਤੀ। ਸੁਖਜਿੰਦਰ ਰੰਧਾਵਾ ਨੇ Etv bhart ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਸਿੱਧੂ ਮੇਰਾ ਛੋਟਾ ਭਰਾ ਹੈ। ਅਸੀਂ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਹਰ ਤਰ੍ਹਾਂ ਦਾ ਸਮਝੋਤਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਨਾ ਹੀ ਪਹਿਲਾਂ ਕੋਈ ਕਲੇਸ ਸੀ ਅਤੇ ਨਾ ਹੀ ਹੋਵੇਗਾ। ਕੈਪਟਨ ਦੀ ਕਾਂਗਰਸ ਪਾਰਟੀ ਨੂੰ ਕੈਪਟਨ ਦੀ ਵੱਡੀ ਦੇਣ ਹੈ।
ਹੁਣ ਰੰਧਾਵਾ ਦੇ ਛੋਟੇ ਭਰਾ ਬਣੇ ਸਿੱਧੂ ! - ਨਵਜੋਤ ਸਿੰਘ ਸਿੱਧੂ