ਚੰਡੀਗੜ੍ਹ: ਦੁਨੀਆ ਭਰ ਵਿੱਚ ਨਾਨਕ ਨਾਮ ਲੇਵਾ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ। pic.twitter.com/rlI40uBAIq
— Narendra Modi (@narendramodi) November 8, 2022 " class="align-text-top noRightClick twitterSection" data="
">ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ। pic.twitter.com/rlI40uBAIq
— Narendra Modi (@narendramodi) November 8, 2022ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ। pic.twitter.com/rlI40uBAIq
— Narendra Modi (@narendramodi) November 8, 2022
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।
-
ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
— Bhagwant Mann (@BhagwantMann) November 8, 2022 " class="align-text-top noRightClick twitterSection" data="
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHur
">ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
— Bhagwant Mann (@BhagwantMann) November 8, 2022
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHurਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
— Bhagwant Mann (@BhagwantMann) November 8, 2022
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHur
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ। ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ। ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।
-
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
— Sukhbir Singh Badal (@officeofssbadal) November 8, 2022 " class="align-text-top noRightClick twitterSection" data="
ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ। #SriGuruNanakDevJi #ParkashGurpurab pic.twitter.com/YxvOZj5Qc5
">ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
— Sukhbir Singh Badal (@officeofssbadal) November 8, 2022
ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ। #SriGuruNanakDevJi #ParkashGurpurab pic.twitter.com/YxvOZj5Qc5ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
— Sukhbir Singh Badal (@officeofssbadal) November 8, 2022
ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ। #SriGuruNanakDevJi #ParkashGurpurab pic.twitter.com/YxvOZj5Qc5
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਗਿਆਨਤਾ ਦੇ ਹਨ੍ਹੇਰੇ ਵਿਚੋਂ ਕੱਢ ਕੇ ਗਿਆਨ ਰੂਪੀ ਚਾਨਣ ਦਿਖਾਉਣ ਅਤੇ ਸਰਬੱਤ ਦੇ ਭਲੇ ਦੀ ਗੱਲ ਕਰਨ ਵਾਲੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਆਪ ਸਭ ਨੂੰ ਲੱਖ-ਲੱਖ ਵਧਾਈ।
ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।। ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ।
ਇਹ ਵੀ ਪੜੋ: 9 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ, ਜਾਣੋ ਕਿਵੇਂ ਹੋਂਦ ’ਚ ਆਈ ਸਿੱਖਾਂ ਦੀ ਸਰਬ ਉੱਚ ਸੰਸਥਾ