ਚੰਡੀਗੜ੍ਹ: ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਣੇ ਕਈ ਸਿਆਸੀ ਆਗੂਆਂ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਹਰਕ੍ਰਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ ਸਨ।
-
ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। #SriGuruHarkrishanSahibJi pic.twitter.com/THUQrUsEMa
— Capt.Amarinder Singh (@capt_amarinder) July 14, 2020 " class="align-text-top noRightClick twitterSection" data="
">ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। #SriGuruHarkrishanSahibJi pic.twitter.com/THUQrUsEMa
— Capt.Amarinder Singh (@capt_amarinder) July 14, 2020ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। #SriGuruHarkrishanSahibJi pic.twitter.com/THUQrUsEMa
— Capt.Amarinder Singh (@capt_amarinder) July 14, 2020
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।
-
ਅੱਠਵੇਂ ਗੁਰੂ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਦੀਨ-ਦੁਖੀਆਂ ਦੇ ਦੁੱਖਾਂ ਦੀ ਨਵਿਰਤੀ ਕਰਨ ਵਾਲੇ 'ਬਾਲਾ ਪ੍ਰੀਤਮ' ਜੀ ਸਾਰੀ ਸੰਗਤ ਦੇ ਸਿਰ 'ਤੇ ਮਿਹਰਾਂ ਭਰਿਆ ਹੱਥ ਰੱਖਣ।#ParkashPurab #SriGuruHarkrishanSahibJi pic.twitter.com/VFuV3GH9xv
— Harsimrat Kaur Badal (@HarsimratBadal_) July 14, 2020 " class="align-text-top noRightClick twitterSection" data="
">ਅੱਠਵੇਂ ਗੁਰੂ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਦੀਨ-ਦੁਖੀਆਂ ਦੇ ਦੁੱਖਾਂ ਦੀ ਨਵਿਰਤੀ ਕਰਨ ਵਾਲੇ 'ਬਾਲਾ ਪ੍ਰੀਤਮ' ਜੀ ਸਾਰੀ ਸੰਗਤ ਦੇ ਸਿਰ 'ਤੇ ਮਿਹਰਾਂ ਭਰਿਆ ਹੱਥ ਰੱਖਣ।#ParkashPurab #SriGuruHarkrishanSahibJi pic.twitter.com/VFuV3GH9xv
— Harsimrat Kaur Badal (@HarsimratBadal_) July 14, 2020ਅੱਠਵੇਂ ਗੁਰੂ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਦੀਨ-ਦੁਖੀਆਂ ਦੇ ਦੁੱਖਾਂ ਦੀ ਨਵਿਰਤੀ ਕਰਨ ਵਾਲੇ 'ਬਾਲਾ ਪ੍ਰੀਤਮ' ਜੀ ਸਾਰੀ ਸੰਗਤ ਦੇ ਸਿਰ 'ਤੇ ਮਿਹਰਾਂ ਭਰਿਆ ਹੱਥ ਰੱਖਣ।#ParkashPurab #SriGuruHarkrishanSahibJi pic.twitter.com/VFuV3GH9xv
— Harsimrat Kaur Badal (@HarsimratBadal_) July 14, 2020
ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਸਮੂਹ ਸੰਗਤ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।
-
ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਆਓ 'ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ' ਦਾ ਮਨੋਂ ਉਚਾਰਨ ਕਰਦੇ ਹੋਏ 'ਬਾਲਾ ਪ੍ਰੀਤਮ' ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/n91kwiYYZb
— Sukhbir Singh Badal (@officeofssbadal) July 14, 2020 " class="align-text-top noRightClick twitterSection" data="
">ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਆਓ 'ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ' ਦਾ ਮਨੋਂ ਉਚਾਰਨ ਕਰਦੇ ਹੋਏ 'ਬਾਲਾ ਪ੍ਰੀਤਮ' ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/n91kwiYYZb
— Sukhbir Singh Badal (@officeofssbadal) July 14, 2020ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਆਓ 'ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ' ਦਾ ਮਨੋਂ ਉਚਾਰਨ ਕਰਦੇ ਹੋਏ 'ਬਾਲਾ ਪ੍ਰੀਤਮ' ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/n91kwiYYZb
— Sukhbir Singh Badal (@officeofssbadal) July 14, 2020
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਪਣੇ ਟਵਿੱਟਰ ਖ਼ਾਤੇ ਉੱਤੇ ਪੋਸਟ ਸਾਂਝੀ ਕਰਕੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।
-
ਨਾਨਕ-ਨਾਮ ਅਤੇ ਸੱਚੇ ਆਦਰਸ਼ਾਂ ਨਾਲ ਜੋੜਨ ਵਾਲੇ ਅੱਠਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਇਸ ਪਾਵਨ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸੀਸ ਝੁਕਾਉਂਦੇ ਹੋਏ 'ਸਰਬੱਤ ਦੇ ਭਲੇ' ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/3ZL5gRcZYo
— Bikram Majithia (@bsmajithia) July 14, 2020 " class="align-text-top noRightClick twitterSection" data="
">ਨਾਨਕ-ਨਾਮ ਅਤੇ ਸੱਚੇ ਆਦਰਸ਼ਾਂ ਨਾਲ ਜੋੜਨ ਵਾਲੇ ਅੱਠਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਇਸ ਪਾਵਨ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸੀਸ ਝੁਕਾਉਂਦੇ ਹੋਏ 'ਸਰਬੱਤ ਦੇ ਭਲੇ' ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/3ZL5gRcZYo
— Bikram Majithia (@bsmajithia) July 14, 2020ਨਾਨਕ-ਨਾਮ ਅਤੇ ਸੱਚੇ ਆਦਰਸ਼ਾਂ ਨਾਲ ਜੋੜਨ ਵਾਲੇ ਅੱਠਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਇਸ ਪਾਵਨ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸੀਸ ਝੁਕਾਉਂਦੇ ਹੋਏ 'ਸਰਬੱਤ ਦੇ ਭਲੇ' ਦੀ ਅਰਦਾਸ ਕਰੀਏ। #ParkashPurab #SriGuruHarkrishanSahibJi pic.twitter.com/3ZL5gRcZYo
— Bikram Majithia (@bsmajithia) July 14, 2020
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਦਿਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।