ETV Bharat / state

ਸੂਬੇ ਭਰ 'ਚ ਲੋਹੜੀ ਦੀ ਧੂਮ, ਕੈਪਟਨ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ - badal on lohri

ਅੱਜ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਲੋਹੜੀ ਦਾ ਜਸ਼ਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਨੇਤਾਵਾਂ ਨੇ ਸੋਸ਼ਲ ਮੀਡੀਆਂ 'ਤੇ ਟਵੀਟ ਕਰਦਿਆ ਦੇਸ਼ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ।

Lohri festival celebrate in punjab
ਫ਼ੋਟੋ
author img

By

Published : Jan 13, 2020, 11:24 AM IST

ਅੱਜ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਲੋਹੜੀ ਦਾ ਜਸ਼ਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਨੇਤਾਵਾਂ ਨੇ ਸੋਸ਼ਲ ਮੀਡੀਆਂ 'ਤੇ ਟਵੀਟ ਕਰਦਿਆ ਦੇਸ਼ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ।

ਚੰਡੀਗੜ੍ਹ: ਪੰਜਾਬ ਸਣੇ ਹੋਰ ਕਈ ਸੂਬਿਆਂ ਵਿੱਚ ਲੋਹੜੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਦਾ ਰਿਹਾ ਹੈ। ਮਾਘ ਮਹੀਨੇ ਤੋਂ ਇੱਕ ਦਿਨ ਪਹਿਲਾਂ ਇਹ ਤਿਉਹਾਰ ਪੂਰੇ ਧੂਮ-ਧਾਮ ਅਤੇ ਪੁਰਾਤਨ ਰੀਤਾਂ-ਰਸਮਾਂ ਨਾਲ ਮਨਾਇਆ ਜਾਂਦਾ ਹੈ। ਪੰਜਾਬ ਤੇ ਪੰਜਾਬੀ ਸੱਭਿਆਚਾਰ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ ਲੋਹੜੀ ਦਾ ਤਿਉਹਾਰ। ਇਹ ਤਿਉਹਾਰ ਜਿੱਥੇ ਕਿਸਾਨਾਂ ਦੀਆਂ ਹਾੜੀ ਦੀ ਫ਼ਸਲਾਂ ਨਾਲ ਸੰਬਧ ਰੱਖਦਾ ਹੈ ਉੱਥੇ ਹੀ ਇਸ ਤਿਉਹਾਰ ਦੇ ਨਾਲ ਕਈ ਪੁਰਾਤਨ ਕਹਾਣੀਆਂ ਵੀ ਜੁੜੀਆਂ ਹਨ।

ਪੰਜਾਬ ਸਣੇ ਖ਼ਾਸਕਰ ਇਹ ਤਿਉਹਾਰ ਹਰਿਆਣਾ ਤੇ ਜੰਮੂ ਕਸ਼ਮੀਰ ਵਿੱਚ ਵੀ ਬਹੁਤ ਧੂਮ ਨਾਲ ਮਨਾਇਆ ਜਾਂਦਾ ਹੈ। ਸੋਸ਼ਲ ਮੀਡੀਆਂ 'ਤੇ ਟਵੀਟ ਕਰਦਿਆ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਨੇਤਾਵਾਂ ਨੇ ਲੋਹੜੀ ਦੀ ਵਧਾਈ ਦਿੱਤੀ।

  • ਪੰਜਾਬ, ਭਾਰਤ ਅਤੇ ਸੰਸਾਰ ਵਿਚ ਵੱਸਦੇ ਸਾਰੇ ਪੰਜਾਬੀ ਭੈਣ ਭਰਾਵਾਂ ਨੂੰ ਲੋਹੜੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਲੋਹੜੀ ਦਾ ਇਹ ਮੁਬਾਰਕ ਮੌਕਾ ਅਤੇ ਤਿਉਹਾਰ ਹਰ ਇਕ ਦੀ ਜ਼ਿੰਦਗੀ ਵਿਚ ਉਤਸ਼ਾਹ, ਖੁਸ਼ੀਆਂ, ਉੱਤਮ ਸਿਹਤ ਅਤੇ ਖੁਸ਼ਹਾਲੀ ਲਿਆਵੇ - ਰਾਸ਼ਟਰਪਤੀ ਕੋਵਿੰਦ

    — President of India (@rashtrapatibhvn) January 13, 2020 " class="align-text-top noRightClick twitterSection" data=" ">

ਉੱਥੇ ਹੀ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਸਭ ਨੂੰ ਲੋਹੜੀ ਦੀ ਵਧਾਈ ਸਾਂਝੀ ਕੀਤੀ।

  • लोहड़ी की आप सभी को शुभकामनाएं। यह त्योहार आपके जीवन में ढेर सारी सुख, शांति और समृद्धि लाए।

    Happy Lohri to each & every one of you! pic.twitter.com/f3dDDmqlvo

    — Rahul Gandhi (@RahulGandhi) January 13, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆ ਜਨਤਾ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀ।

  • ਨਿੱਘ ਤੇ ਮਿਠਾਸ ਭਰੇ ਤਿਉਹਾਰ ਲੋਹੜੀ ਦੀਆਂ ਸਭ ਨੂੰ ਮੁਬਾਰਕਾਂ। ਆਓ, ਵਿਰਾਸਤੀ ਰੰਗ ਤੇ ਪਰਿਵਾਰਕ ਖੁਸ਼ੀਆਂ ਭਰਿਆ ਇਹ ਤਿਉਹਾਰ ਧੀ ਪੁੱਤ ਦਾ ਵਿਤਕਰਾ ਕੀਤੇ ਬਿਨਾਂ ਮਨਾਈਏ ਤੇ ਹੋਰਨਾਂ ਨੂੰ ਵੀ ਪ੍ਰੇਰ ਕੇ ਸਮਾਜਿਕ ਤੇ ਕੁਦਰਤੀ ਸੰਤੁਲਨ 'ਚ ਭਾਈਵਾਲ ਬਣੀਏ। #HappyLohri pic.twitter.com/fNe6k4Ggyj

    — Sukhbir Singh Badal (@officeofssbadal) January 13, 2020 " class="align-text-top noRightClick twitterSection" data=" ">

ਪੰਜਾਬ ਕਾਂਗਰਸ ਤੇ ਭਾਜਪਾ ਨੇ ਵੀ ਲੋਹੜੀ ਦੇ ਤਿਊਬਾਰ ਮੌਕੇ ਸਭ ਨੂੰ ਇਸ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

  • ਲੋਹੜੀ ਦਾ ਤਿਉਹਾਰ ਖੁਸ਼ੀਆਂ ਖੇੜਿਆਂ ਦਾ ਪ੍ਰਤੀਕ ਹੈ। ਲੋਹੜੀ ਅਕਸਰ ਪੁਰਾਤਨ ਸਮੇਂ ਦੌਰਾਨ ਮੁੰਡਿਆਂ ਲਈ ਮਨਾਈ ਜਾਂਦੀ ਸੀ। ਪਰ ਹੁਣ ਅਜੋਕੇ ਯੁੱਗ ਦੌਰਾਨ ਰੁਝਾਨ ਜ਼ਿਆਦਾ ਧੀਆਂ ਦੀ ਲੋਹੜੀ ਦਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਇਹ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹਾਂ।#HappyLohri pic.twitter.com/EAx8M9HDxq

    — Punjab Congress (@INCPunjab) January 13, 2020 " class="align-text-top noRightClick twitterSection" data=" ">

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਦਿਆਂ ਲੋਹੜੀ ਦੀਆਂ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

  • लोहड़ी आपके घर पर खूब सारी खुशियां और समृद्धि लाए। सभी को ढेर सारी शुभकामनाएं।

    — Arvind Kejriwal (@ArvindKejriwal) January 13, 2020 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਪੰਜਾਬ ਵਿੱਚ ਲੋਹੜੀ ਦੀ ਧੂਮ, ਜਾਣੋ ਕੀ ਹੈ ਇਸਦਾ ਇਤਿਹਾਸ

Intro:Body:

twitter

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.