PUNJAB BREAKING LIVE: SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਤਲਬ
ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਕਰ ਰਹੇ ADGP ਐਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਤਲਬ
ਸਾਬਕਾ ਮੁੱਖ ਮੰਤਰੀ 16 ਜੂਨ ਨੂੰ SIT ਮੂਹਰੇ ਪੇਸ਼ ਹੋਣਗੇ : ਸੂਤਰ
SIT ਚੰਡੀਗੜ੍ਹ ਜਾਂ ਫਰੀਦਕੋਟ ਵਿਖੇ ਕਰ ਸਕਦੀ ਹੈ ਪੁੱਛਗਿੱਛ
ਦਸ ਦਈਏ ਕੀ IPS ਕੁੰਵਰ ਵਿਜੇ ਪ੍ਰਤਾਪ ਦੀ SIT ਨੇ ਵੀ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ
ਦੋ ਤਿੰਨ ਮਹੀਨਿਆਂ ਤੱਕ ਤਿੰਨੇ SIT ਚਲਾਨ ਪੇਸ਼ ਕਰ ਦੇਣਗੀਆਂ: ਸੂਤਰ