ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਜ਼ਾਰਤ ਦੀ ਬੈਠਕ ਜਾਰੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਵਿਖੇ ਹੋ ਰਹੀ ਹੈ।
ਇਸ ਬੈਠਕ ਵਿੱਚ ਕਈ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਅੱਜ ਕੈਪਟਨ ਸਰਕਾਰ ਦੇ 3 ਸਾਲ ਪੂਰੇ ਹੋ ਗਏ ਹਨ ਅਤੇ ਉਸੇ ਨੂੰ ਲੈ ਕੇ ਮੁੱਖ ਮੰਤਰੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।
ਹੋਰ ਵੇਰਵਿਆਂ ਲਈ ਉਡੀਕ ਕਰੋ...