ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਹੁਣ ਨਵੀਂ ਸੋਸ਼ਲ ਮੀਡੀਆ ਜੰਗ ਛਿੜੀ ਹੈ। ਇਹ ਜੰਗ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਸੁਪਰੀਮ ਕੋਰਟ ਨੂੰ ਲਿਖੀ ਗਈ ਚਿੱਠੀ ਕਾਰਣ ਸ਼ੁਰੂ ਹੋਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਸੋਸ਼ਲ ਮੀਡੀਆ ਪਲੇਟ ਫਾਰਮ ਐਕਸ ਉੱਤੇ ਚਿੱਠੀ ਨੂੰ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਕੋਲ ਝੋਨੇ ਉੱਤੇ ਮਿਲਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮਿੱਠੇ ਪੋਚਿਆਂ ਦੀ ਛਾਂ ਹੇਠ ਸਰਕਾਰ ਪੰਜਾਬੀਆਂ ਨੂੰ ਲੁੱਟ ਰਹੀ ਹੈ।
-
ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ!
— Amarinder Singh Raja Warring (@RajaBrar_INC) November 8, 2023 " class="align-text-top noRightClick twitterSection" data="
ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ… pic.twitter.com/pjChIIX9Xp
">ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ!
— Amarinder Singh Raja Warring (@RajaBrar_INC) November 8, 2023
ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ… pic.twitter.com/pjChIIX9Xpਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ!
— Amarinder Singh Raja Warring (@RajaBrar_INC) November 8, 2023
ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ… pic.twitter.com/pjChIIX9Xp
ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ ਕਹਿਣਾ। ਕੀ@bhagwantmannਜੀ ਇਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੇ ਹੋ?..ਅਮਰਿੰਦਰ ਸਿੰਘ ਰਾਜਾ ਵੜਿੰਗ,ਪ੍ਰਧਾਨ,ਪੰਜਾਬ ਕਾਂਗਰਸ
ਸੀਐੱਮ ਮਾਨ ਨੇ ਦਿੱਤਾ ਕਰਾਰਾ ਜਵਾਬ: ਵਿਰੋਧੀਆਂ ਨੇ ਵਾਰ ਕੀਤੇ ਹੋਣ ਅਤੇ ਮੁੱਖ ਮੰਤਰੀ ਪੰਜਾਬ ਜਵਾਬ ਨਾ ਦੇਣ ਅਜਿਹਾ ਸੰਭਵ ਨਹੀਂ। ਇਸ ਵਾਰ ਵੀ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਆਪਣੇ ਬੇਵਾਕ ਅੰਦਾਜ਼ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ ਗੁੰਮਰਾਹ ਕਰਨਾ ਬੰਦ ਕਰੋ। AG ਵੱਲੋਂ ਜੋ ਚਿੱਠੀ ਸੁਪਰੀਮ ਕੋਰਟ ਨੂੰ ਲਿਖੀ ਗਈ ਉਸ ਵਿੱਚ ਝੋਨੇ ਦੀ ਐੱਮਐੱਸਪੀ ਬੰਦ ਕਰਨ ਲਈ ਨਹੀਂ ਸਗੋਂ ਝੋਨੇ ਵਾਂਗ ਹੀ ਬਾਕੀ ਫਸਲਾਂ ਉੱਤੇ ਐੱਮਐੱਸਪੀ ਦੇਣ ਦੀ ਮੰਗ (Demand for grant of MSP) ਕੀਤੀ ਗਈ ਹੈ। ਸੀਐੱਮ ਮਾਨ ਨੇ ਰਾਜਾ ਵੜਿੰਗ ਨੂੰ ਕੋਈ ਵੀ ਪੋਸਟ ਜਨਤਕ ਕਰਨ ਤੋਂ ਪਹਿਲਾਂ ਇੱਕ ਵਾਰ ਝਾਤ ਪਾਉਣ ਦੀ ਸਲਾਹ ਦਿੱਤੀ ਹੈ।
-
ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ਚ ਪੰਜਾਬ ਦੇ ਪੱਖ ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ.. pic.twitter.com/49zcOjyy3Y
— Bhagwant Mann (@BhagwantMann) November 9, 2023 " class="align-text-top noRightClick twitterSection" data="
">ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ਚ ਪੰਜਾਬ ਦੇ ਪੱਖ ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ.. pic.twitter.com/49zcOjyy3Y
— Bhagwant Mann (@BhagwantMann) November 9, 2023ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ਚ ਪੰਜਾਬ ਦੇ ਪੱਖ ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ.. pic.twitter.com/49zcOjyy3Y
— Bhagwant Mann (@BhagwantMann) November 9, 2023
- School Bus Accident: ਬੱਚਿਆਂ ਨਾਲ ਭਰੀ ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਮੁਸ਼ਕਲ ਨਾਲ ਬਚੀ ਬੱਚਿਆਂ ਦੀ ਜਾਨ, ਬੱਸ ਚਾਲਕ 'ਤੇ ਲਾਪਰਵਾਹੀ ਦਾ ਇਲਜ਼ਾਮ
- Song Zameen Da Rolla Controversy: ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰਿਆ ਗਾਇਕ ਕੇਐੱਸ ਮੱਖਣ ਦਾ ਇਹ ਗੀਤ, ਜਾਣੋ ਪੂਰਾ ਮਾਮਲਾ
- Woman Escaped From Custody: ਪੋਕਸੋ ਐਕਟ ਤਹਿਤ ਜੇਲ੍ਹ ਬੰਦ ਮਹਿਲਾ ਪੁਲਿਸ ਹਿਰਾਸਤ 'ਚੋਂ ਹੋਈ ਫ਼ਰਾਰ, ਪੁਲਿਸ ਨੂੰ ਪਈਆਂ ਭਾਜੜਾਂ
ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ਚ ਪੰਜਾਬ ਦੇ ਪੱਖ ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ..ਭਗਵੰਤ ਮਾਨ,ਮੁੱਖ ਮੰਤਰੀ,ਪੰਜਾਬ