ETV Bharat / state

ਕੋਵਿਡ-19: ਪੰਜਾਬ 'ਚ 39 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2197 - ਪੰਜਾਬ 'ਚ ਕੋਰੋਨਾ ਪੀੜਤਾਂ ਦਾ ਕੁੱਲ ਗਿਣਤੀ ਹੋਈ 2197

ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 39 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 206 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 42 ਲੋਕਾਂ ਦੀ ਮੌਤ ਹੋਈ ਹੈ।

ਕੋਵਿਡ-19: ਪੰਜਾਬ 'ਚ 39 ਨਵੇਂ ਕੇਸਾਂ ਦੀ ਪੁਸ਼ਟੀ, ਕੋਰੋਨਾ ਪੀੜਤਾਂ ਦਾ ਕੁੱਲ ਗਿਣਤੀ ਹੋਈ 2197

author img

By

Published : May 29, 2020, 8:21 PM IST

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 39 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2197 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 206 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 42 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਇਨ੍ਹਾਂ 39 ਨਵੇਂ ਮਾਮਲਿਆਂ ਵਿੱਚੋਂ 03 ਮੁਹਾਲੀ, 12 ਅੰਮ੍ਰਿਤਸਰ, 08 ਜਲੰਧਰ, 01 ਰੋਪੜ, 04 ਲੁਧਿਆਣਾ, 01 ਪਟਿਆਲਾ, 02 ਮੋਗਾ, 05 ਪਠਾਨਕੋਟ ਅਤੇ 03 ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2197 ਮਰੀਜ਼ਾਂ ਵਿੱਚੋਂ 1949 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 206 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 81,021 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2197 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ ਅਤੇ 1949 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਮਾਤ ਦੇ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.