ETV Bharat / state

ਕੋਵਿਡ-19: ਪੰਜਾਬ 'ਚ 19 ਨਵੇਂ ਕੇਸਾਂ ਦੀ ਪੁਸ਼ਟੀ, 1958 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ - 1958 ਮਰੀਜ਼ਾਂ ਨੇ ਪੰਜਾਬ ਵਿੱਚ ਕੋਰੋਨਾ ਨੂੰ ਦਿੱਤੀ ਮਾਤ

ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 172 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 41 ਲੋਕਾਂ ਦੀ ਮੌਤ ਹੋਈ ਹੈ।

ਕੋਵਿਡ: 19 ਨਵੇਂ ਕੇਸਾਂ ਦੀ ਪੁਸ਼ਟੀ, 1958 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

author img

By

Published : May 28, 2020, 8:56 PM IST

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 172 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 41 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਇਨ੍ਹਾਂ 19 ਨਵੇਂ ਮਾਮਲਿਆਂ ਵਿੱਚੋਂ 3 ਸੰਗਰੂਰ, 07 ਅੰਮ੍ਰਿਤਸਰ, 03 ਜਲੰਧਰ, 01 ਰੋਪੜ, 04 ਹੋਸ਼ਿਆਰਪੁਰ, ਅਤੇ 1 ਮਾਮਲਾ ਮੁਹਾਲੀ ਤੋਂ ਸਾਹਮਣੇ ਆਏ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2158 ਮਰੀਜ਼ਾਂ ਵਿੱਚੋਂ 1946 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 172 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 72468 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 67325 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2985 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.