ETV Bharat / state

ਧਾਰਾ 370 ਹਟਾਉਣ ਨੂੰ ਲੈ ਕੇ ਪੰਜਾਬ ਦੀਆਂ ਜਥੇਬੰਦੀਆਂ ਨੇ ਸੜਕਾਂ 'ਤੇ ਲਾਇਆ ਜਾਮ

author img

By

Published : Sep 15, 2019, 8:26 PM IST

ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਤੇ 35 ਏ ਖ਼ਤਮ ਕਰਨ ਦੇ ਵਿਰੋਧ 'ਚ ਪੰਜਾਬ ਦੀਆਂ 11 ਕਿਸਾਨ ਜੱਥੇਬੰਦੀਆਂ ਵੱਲੋਂ ਮੋਹਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਰੋਸ ਪ੍ਰਦਰਸ਼ਨ ਕਰਕੇ ਰੈਲੀ ਕੱਢੀ ਜਾਣੀ ਸੀ ਜਿਸ ਨੂੰ ਪੁਲਿਸ ਫ਼ੋਰਸ ਨੇ ਕੈਂਚੀਆਂ ਚੌਕ ਵਿਖੇ ਨਾਕਾਬੰਦੀ ਕਰਕੇ ਰੋਕ ਲਿਆ।

ਫ਼ੋਟੋ

ਮਾਨਸਾ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਤੇ 35ਏ ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਦੇ 11 ਕਿਸਾਨ ਜੱਥੇਬੰਦੀਆਂ ਤੇ ਹੋਰ ਸੰਗਠਨਾਂ ਵੱਲੋਂ ਮੋਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਪ੍ਰਦਰਸ਼ਨ ਕਰਕੇ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਸੀ। ਇਸ ਵਿੱਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨੇ ਹਿੱਸਾ ਲੈਣਾ ਸੀ ਪਰ ਇਨ੍ਹਾਂ ਲੋਕਾਂ ਨੂੰ ਮੰਜ਼ਿਲ ਤੱਕ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ।

ਵੀਡੀਓ

ਇਹ ਵੀ ਪੜ੍ਹੋ: ਕਸ਼ਮੀਰੀਆਂ ਦੇ ਹੱਕ ਵਿੱਚ ਡਟੀਆਂ ਪੰਜਾਬ ਦੀਆਂ ਜਥੇਬੰਦੀਆਂ

ਬਰਨਾਲਾ ਤੋਂ ਆ ਰਹੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਰਨਾਲਾ ਦੇ ਸੇਖਾ ਰੋਡ 'ਤੇ ਬਰਨਾਲਾ-ਲੁਧਿਆਣਾ ਰਾਜ ਮਾਰਗ ਜਾਮ ਕਰ ਦਿੱਤਾ ਜਦਕਿ ਹੋਰ ਕਿਸਾਨਾਂ ਨੇ ਪਿੰਡ ਬੜਬਰ ਵਿੱਚ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦਾ ਪੁਤਲਾ ਫੂਕਿਆ। ਇਸ ਜਾਮ ਕਰਕੇ ਸੜਕਾਂ ਦੇ ਦੋਵਾਂ ਪਾਸੇ ਵੱਡੀ ਗਿਣਤੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35ਏ ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਮੋਹਾਲੀ ਦੇ ਦੁਸ਼ਹਿਰਾ ਮੈਦਾਨ ਵਿੱਚ ਇਕੱਠੇ ਹੋ ਕੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਪਣਾ ਪੱਖ ਰੱਖਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ 'ਤੇ ਉਨ੍ਹਾਂ ਸੜਕਾਂ ਜਾਮ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਤੇ ਫ਼ੌਜ ਕਸ਼ਮੀਰ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਮੋਹਾਲੀ ਤੇ ਚੰਡੀਗੜ੍ਹ ਵਿੱਚ ਧਾਰਾ 144 ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਹੈ। ਹਾਲਾਤਾਂ 'ਤੇ ਕਾਬੂ ਪਾਉਣ ਲਈ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

Intro:ਕਸ਼ਮੀਰ ਵਿਖੇ ਧਾਰਾ 370 ਅਤੇ 35 A ਖ਼ਤਮ ਕਰਨ ਦੇ ਵਿਰੋਧ ਵਿੱਚ ਮੋਹਾਲੀ ਰੈਲੀ ਵਿਚ ਸ਼ਾਮਲ ਹੋਣ ਜਾ ਰਹੇ ਸੈਂਕੜੇ ਕਿਸਾਨਾਂ ਨੂੰ ਮਾਨਸਾ ਵਿਖੇ ਭਾਰੀ ਪੁਲਿਸ ਫੋਰਸ ਨੇ ਕੈਂਚੀਆਂ ਚੌਕ ਵਿਖੇ ਨਾਕਾਬੰਦੀ ਕਰਕੇ ਰੋਕ ਲਿਆ ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਚੌਕ ਵਿਖੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਸ਼ਮੀਰ ਵਿੱਚ ਧਾਰਾ 370 ਬਹਾਲ ਕੀਤੀ ਜਾਵੇਗੀ

Body:ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਸ਼ਮੀਰ ਵਿਖੇ ਧਾਰਾ 370 ਅਤੇ 35 ਏ ਨੂੰ ਖਤਮ ਕਰਨ ਦੇ ਵਿਰੋਧ ਵਿੱਚ ਕੀਤੀ ਸ੍ਰੀ ਕਸ਼ਮੀਰੀ ਲੋਕਾਂ ਨੂੰ ਸੁਤੰਤਰਤਾ ਦਾ ਅਧਿਕਾਰ ਵਾਪਸ ਦਿਵਾਉਣ ਦੀ ਮੰਗ ਨੂੰ ਲੈ ਕੇ ਮੋਹਾਲੀ ਵਿਖੇ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ ਮਾਨਸਾ ਤੋਂ ਭਾਰਤੀ ਕਿਸਾਨ ਜੀਵਨ ਓਵਰਾਂ ਦੀ ਅਗਵਾਈ ਵਿੱਚ ਮੁਹਾਲੀ ਵੱਲ ਜਾ ਰਹੇ ਸੈਂਕੜੇ ਕਿਸਾਨਾਂ ਨੂੰ ਭਾਰੀ ਪੁਲਿਸ ਫੋਰਸ ਨੇ ਮਾਨਸਾ ਕੈਂਚੀਆਂ ਵਿਖੇ ਰੋਕ ਦਿੱਤਾ ਜਿਸ ਤੋਂ ਬਾਅਦ ਕਿਸਾਨਾਂ ਨੇ ਚੌਕ ਵਿਖੇ ਹੀ ਧਰਨਾ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਬਾਅਦ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਵੱਖ ਵੱਖ ਜਥੇਬੰਦੀਆਂ ਵੱਲੋਂ ਦੁਬਾਰਾ ਮੋਹਾਲੀ ਵਿਖੇ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਜਾ ਰਹੇ ਸਨ ਪੁਲਿਸ ਨੇ ਰੋਕ ਦਿੱਤਾ ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਸੜਕਾਂ ਤੇ ਹੀ ਧਰਨਾ ਦੇਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਪੂਰੇ ਹਿੰਦੋਸਤਾਨ ਵਿੱਚ ਡੈਮੋਕਰੇਸੀ ਨਾਮ ਦੀ ਕੋਈ ਚੀਜ਼ ਨਹੀਂ ਜਿਸ ਕਾਰਨ ਹਰ ਸਰਕਾਰ ਡੈਮੋਕ੍ਰੇਸੀ ਦੇ ਦਾਅਵੇ ਕਰਦੀ ਹੈ ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੁਬਾਰਾ ਉਠਾਈ ਜਾ ਰਹੀ ਜਾਇਜ਼ ਮੰਗਾਂ ਹੁੰਦੀ ਨਹੀਂ ਜਦੋਂ ਕਿ ਤਾਕਤ ਦੇ ਦਬਾ ਦਿੱਤਾ ਜਾ ਰਿਹਾ ਹੈ ਉਨ੍ਹਾਂ ਜੰਮੂ ਕਸ਼ਮੀਰ ਦੇ ਮਾਮਲੇ ਤੇ ਲੋਕਾਂ ਆਜ਼ਾਦ ਕਰਨ ਦੀ ਮੰਗ ਕੀਤੀ

ਬਾਈਟ ਰਾਮ ਸਿੰਘ ਭੈਣੀ ਬਾਘਾ ਜ਼ਿਲ੍ਹਾ ਪ੍ਰਧਾਨ ਕਿਸਾਨ ਨੇਤਾ

ਕਿਸਾਨਾਂ ਨੇ ਕਸ਼ਮੀਰੀ ਲੋਕਾਂ ਨੂੰ ਸੁਤੰਤਰਤਾ ਦਾ ਅਧਿਕਾਰ ਵਾਪਸ ਦਿਵਾਉਣ ਦੀ ਮੰਗ ਕਰ ਰਹੇ ਹਨ ਕਿਸਾਨ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਦੀ ਜਨਤਕ ਜਥੇਬੰਦੀਆਂ ਦੁਬਾਰਾ ਮੋਹਾਲੀ ਵਿਖੇ ਰੈਲੀ ਕਰਨ ਦਾ ਪ੍ਰੋਗਰਾਮ ਸੀ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸਮੇਂ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਸੁਤੰਤਰਤਾ ਪ੍ਰਦਾਨ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਰਾਇਸ਼ੁਮਾਰੀ ਦੀ ਮੰਗ ਕਿਸੇ ਵੀ ਸਰਕਾਰ ਨੇ ਪੂਰੀ ਨਹੀਂ ਕੀਤੀ ਪਰ ਸਮੇਂ ਮਿਲੇ ਤਾਂ ਸਵੈ ਨਿਰਣੇ ਦੇ ਅਧਿਕਾਰ ਵੀ ਖੋਹ ਲਾਏ ਗਏ ਹਨ

ਬਾਈਟ ਕਿਸਾਨ ਨੇਤਾ ਜੋਗਿੰਦਰ ਸਿੰਘ ਦਿਆਲਪੁਰਾ

ਰਿਪੋਰਟ ਕੁਲਦੀਪ ਧਾਲੀਵਾਲ ਮਾਨਸਾ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.