ਚੰਡੀਗੜ੍ਹ: Punjab Government Holidays List 2023 news: ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ।
ਇਸ ਕੈਲੰਡਰ ਵਿੱਚ 2023 ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਣ ਵਾਲਿਆਂ ਛੁੱਟੀਆਂ ਦੀ ਸੂਚੀ ਹੈ।
ਦੱਸ ਦਈਏ ਕਿ ਇਸ ਸੂਚੀ ਵਿੱਚ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਤਿਉਹਾਰਾਂ ਦੀਆਂ ਛੁੱਟੀਆਂ ‘ਤੇ ਜਨਤਕ ਛੁੱਟੀਆਂ ਸ਼ਾਮਲ ਹਨ।
ਇਸ ਦੇ ਨਾਲ ਹੀ ਉਨ੍ਹਾਂ ਤਿਉਹਾਰਾਂ ਨੂੰ ਛੁੱਟੀਆਂ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ, ਜੋ ਸ਼ਨੀਵਾਰ ਜਾਂ ਐਤਵਾਰ ਨੂੰ ਪੈ ਰਹੀਆਂ ਹਨ।
ਇਹ ਵੀ ਪੜ੍ਹੋ: ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ, ਕਿਹਾ- ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ