ETV Bharat / state

ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜੀਵ ਗਾਂਧੀ ਦੇ 75ਵੀਂ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ‘ਸਰਬਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਵੱਧ ਤੋਂ ਵੱਧ ਲੋਕਾਂ ਨੂੰ ਡਾਕਟਰੀ ਬੀਮਾਂ ਸੇਵਾਵਾਂ ਦੇ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਲਾਂਚ
author img

By

Published : Aug 20, 2019, 8:32 PM IST

ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੀ ਸਰਕਾਰ ਦੀ ਮੁੱਖ ਵਿਸ਼ਵ ਵਿਆਪੀ ਸਿਹਤ ਬੀਮਾ ਯੋਜਨਾ ‘ਸਰਬਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਤਕਰੀਬਨ 46 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਲਾਂਚ

ਇਸ ਯੋਜਨਾ ਦੇ ਨਾਲ ਆਬਾਦੀ ਦਾ 76% ਹਿੱਸਾ ਕਵਰ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਵੱਧ ਤੋਂ ਵੱਧ ਲੋਕਾਂ ਨੂੰ ਡਾਕਟਰੀ ਬੀਮਾਂ ਸੇਵਾਵਾਂ ਦੇ ਰਿਹਾ ਹੈ। ਅਮਰਿੰਦਰ ਸਿੰਘ ਨੇ ਇਹ ਯੋਜਨਾ ਰਾਜੀਵ ਗਾਂਧੀ ਨੂੰ ਸਮਰਪਿਤ ਕਰਦਿਆਂ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸੋਚ ਨਾਲ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਸਰਬਤ ਸਹਿਤ ਬੀਮਾ ਯੋਜਨਾ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿੱਚ ਕੁੱਲ 20.43 ਲੱਖ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ ਸ਼ਾਮਲ ਹੋਣਗੇ। ਇਸ ਤੋਂ ਅਲਾਵਾ ਸਮਾਜਿਕ ਆਰਥਿਕ ਜਾਤੀ ਜਨਗਣਨਾ ਦੇ ਅੰਕੜਿਆਂ ਅਨੁਸਾਰ ਦਰਜ ਕੀਤੇ ਗਏ 14.86 ਲੱਖ ਪਰਿਵਾਰਾਂ ਤੋਂ ਇਲਾਵਾ, 4.94 ਲੱਖ ਫ਼ਾਰਮ ਧਾਰਕ ਕਿਸਾਨ ਪਰਿਵਾਰ, 2.8 ਲੱਖ ਛੋਟੇ ਕਿਸਾਨ ਅਤੇ ਰਾਜ ਨਿਰਮਾਣ ਭਲਾਈ ਬੋਰਡ ਕੋਲ ਰਜਿਸਟਰਡ 2.38 ਲੱਖ ਤੋਂ ਵੱਧ ਨਿਰਮਾਣ ਕਰਮਚਾਰੀਆਂ ਤੋਂ ਅਲਾਵਾ 46,000 ਛੋਟੇ ਵਪਾਰੀ ਹਨ। ਇਸ ਯੋਜਨਾ ਨੂੰ 4500 ਦੇ ਲਗਭਗ ਪੱਤਰਕਾਰਾਂ ਤੱਕ ਵੀ ਪਹੁੰਚਾਇਆ ਜਾਵੇਗਾ।

Intro:ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 75 ਵੀਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੀ ਸਰਕਾਰ ਦੀ ਮੁੱਖ ਵਿਸ਼ਵਵਿਆਪੀ ਸਿਹਤ ਬੀਮਾ ਯੋਜਨਾ ‘ਸਰਬੱਤ ਸਹਿਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਤਕਰੀਬਨ 46 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾBody:ਇਸ ਯੋਜਨਾ ਦੇ ਨਾਲ ਆਬਾਦੀ ਦਾ 76% ਹਿੱਸਾ ਕਵਰ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਵੱਧ ਤੋਂ ਵੱਧ ਲੋਕਾਂ ਨੂੰ ਡਾਕਟਰੀ ਬੀਮਾਂ ਸੇਵਾਵਾਂ ਦੇ ਰਿਹਾ ਹੈ ਮੁੱਖ ਮੰਤਰੀ ਇਹ ਯੋਜਨਾ ਰਾਜੀਵ ਗਾਂਧੀ ਨੂੰ ਸਮਰਪਿਤ ਕਰਦਿਆਂ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਸਭ ਤੋਂ ਛੋਟੇ ਪ੍ਰਧਾਨ ਮੰਤਰੀ ਦੀ ਸੋਚ ਨਾਲ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।Conclusion:ਸਰਬੱਤ ਸਹਿਤ ਬੀਮਾ ਯੋਜਨਾ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿੱਚ ਕੁਲ 20.43 ਲੱਖ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ ਸ਼ਾਮਲ ਹੋਣਗੇ, ਇਸ ਤੋਂ ਇਲਾਵਾ ਸਮਾਜਿਕ ਆਰਥਿਕ ਜਾਤੀ ਜਨਗਣਨਾ ਦੇ ਅੰਕੜਿਆਂ ਅਨੁਸਾਰ ਦਰਜ ਕੀਤੇ ਗਏ 14.86 ਲੱਖ ਪਰਿਵਾਰਾਂ ਤੋਂ ਇਲਾਵਾ, 4.94 ਲੱਖ ਜੇ ਫਾਰਮ ਧਾਰਕ ਕਿਸਾਨ ਪਰਿਵਾਰ, 2.8 ਲੱਖ ਛੋਟੇ ਕਿਸਾਨ ਅਤੇ ਰਾਜ ਨਿਰਮਾਣ ਭਲਾਈ ਬੋਰਡ ਕੋਲ ਰਜਿਸਟਰਡ 2.38 ਲੱਖ ਤੋਂ ਵੱਧ ਨਿਰਮਾਣ ਕਰਮਚਾਰੀਆਂ ਤੋਂ ਇਲਾਵਾ 46,000 ਛੋਟੇ ਵਪਾਰੀ। ਇਸ ਯੋਜਨਾ ਨੂੰ 4500 ਦੇ ਲਗਭਗ ਪੱਤਰਕਾਰਾਂ ਤੱਕ ਪਹੁੰਚਾਇਆ ਜਾਵੇਗਾ
ETV Bharat Logo

Copyright © 2025 Ushodaya Enterprises Pvt. Ltd., All Rights Reserved.