ETV Bharat / state

ਸੂਬੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ - corona virus

ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 511 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15456 ਹੋ ਗਈ ਹੈ।

ਸੂਬੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ

author img

By

Published : Jul 30, 2020, 9:12 PM IST

ਚੰਡੀਗੜ੍ਹ: ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 511 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਹੋਈਆਂ ਹਨ। ਜਿਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 15,456 ਹੋ ਗਈ ਹੈ ਅਤੇ 4577 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 370 ਲੋਕਾਂ ਦੀ ਜਾਨ ਲਈ ਹੈ।

ਸੂਬੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
ਸੂਬੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ

ਇਨ੍ਹਾਂ 511 ਨਵੇਂ ਮਾਮਲਿਆਂ ਵਿੱਚੋਂ 143 ਲੁਧਿਆਣਾ, 67 ਜਲੰਧਰ, 69 ਅੰਮ੍ਰਿਤਸਰ, 14 ਪਟਿਆਲਾ, 15 ਸੰਗਰੂਰ, 18 ਮੋਹਾਲੀ, 2 ਗੁਰਦਾਸਪੁਰ, 5 ਪਠਾਨਕੋਟ, 4 ਹੁਸ਼ਿਆਰਪੁਰ, 15 ਤਰਨਤਾਰਨ, 73 ਫਿਰੋਜਪੁਰ, 24 ਫ਼ਰੀਦਕੋਟ, 10 ਮੋਗਾ, 14 ਬਠਿੰਡਾ, 10 ਮੁਕਤਸਰ, 13 ਕਪੂਰਥਲਾ, 3 ਫ਼ਾਜ਼ਿਲਕਾ, 12 ਬਰਨਾਲਾ ਤੋਂ ਸਾਹਮਣੇ ਆਏ ਹਨ।

ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 15456 ਮਰੀਜ਼ਾਂ ਵਿੱਚੋਂ 10509 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4577 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,72,067 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.