ETV Bharat / state

ਪੰਜਾਬ ਵਿੱਚ ਕੋਰੋਨਾ ਬਲਾਸਟ, 944 ਨਵੇਂ ਮਾਮਲੇ ਆਏ ਸਾਹਮਣੇ, 19 ਮੌਤਾਂ - ਕੋਰੋਨਾ ਵਾਇਰਸ

ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 944 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 17063 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 5583 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 405 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਕੋਰੋਨਾ ਬਲਾਸਟ, 944 ਨਵੇਂ ਮਾਮਲੇ ਆਏ ਸਾਹਮਣੇ, 19 ਮੌਤਾਂ

author img

By

Published : Aug 1, 2020, 8:12 PM IST

ਚੰਡੀਗੜ੍ਹ: ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 944 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 19 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 17063 ਹੋ ਗਈ ਹੈ ਅਤੇ 5583 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 405 ਲੋਕਾਂ ਦੀ ਜਾਨ ਲਈ ਹੈ।

ਪੰਜਾਬ ਵਿੱਚ ਕੋਰੋਨਾ ਬਲਾਸਟ, 944 ਨਵੇਂ ਮਾਮਲੇ ਆਏ ਸਾਹਮਣੇ, 19 ਮੌਤਾਂ
ਪੰਜਾਬ ਵਿੱਚ ਕੋਰੋਨਾ ਬਲਾਸਟ, 944 ਨਵੇਂ ਮਾਮਲੇ ਆਏ ਸਾਹਮਣੇ, 19 ਮੌਤਾਂ

ਇਨ੍ਹਾਂ 944 ਨਵੇਂ ਮਾਮਲਿਆਂ ਵਿੱਚੋਂ 166 ਲੁਧਿਆਣਾ, 162 ਜਲੰਧਰ, 49 ਅੰਮ੍ਰਿਤਸਰ, 66 ਪਟਿਆਲਾ, 37 ਸੰਗਰੂਰ, 34 ਮੋਹਾਲੀ, 14 ਹੁਸ਼ਿਆਰਪੁਰ, 89 ਗੁਰਦਾਸਪੁਰ, 48 ਫਿਰੋਜ਼ਪੁਰ, 19 ਪਠਾਨਕੋਟ, 14 ਤਰਨ ਤਾਰਨ, 76 ਬਠਿੰਡਾ, 21 ਫ਼ਤਿਹਗੜ੍ਹ ਸਾਹਿਬ, 16 ਮੋਗਾ, 3 ਨਵਾਂ ਸ਼ਹਿਰ, 2 ਫ਼ਰੀਦਕੋਟ, 37 ਫ਼ਾਜ਼ਿਲਕਾ, 35 ਕਪੂਰਥਲਾ, 12 ਰਪੋੜ, 4 ਮੁਕਤਸਰ, 26 ਬਰਨਾਲਾ, 14 ਮਾਨਸਾ ਤੋਂ ਸਾਹਮਣੇ ਆਏ ਹਨ।

ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 17063 ਮਰੀਜ਼ਾਂ ਵਿੱਚੋਂ 11075 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5583 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,92,392 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.