ETV Bharat / state

ਕੋਵਿਡ-19: ਪੰਜਾਬ 'ਚ 126 ਨਵੇਂ ਕੇਸਾਂ ਦੀ ਪੁਸ਼ਟੀ, 2 ਦੀ ਮੌਤ - Media Bulletin CoronaVirus punjab

ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 126 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3497 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 881 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 78 ਲੋਕਾਂ ਦੀ ਮੌਤ ਹੋਈ ਹੈ। ਬੁੱਧਵਾਰ ਨੂੰ ਸੂਬੇ ਵਿੱਚ 2 ਹੋਰ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Jun 17, 2020, 7:54 PM IST

ਚੰਡੀਗੜ੍ਹ: ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 126 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3497 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 881 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 78 ਲੋਕਾਂ ਦੀ ਮੌਤ ਹੋਈ ਹੈ। ਬੁੱਧਵਾਰ ਨੂੰ ਸੂਬੇ ਵਿੱਚ 2 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮੌਤਾਂ ਵਿੱਚੋਂ 1 ਮੌਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਤੇ 1 ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 126 ਨਵੇਂ ਮਾਮਲਿਆਂ ਵਿੱਚੋਂ 40 ਲੁਧਿਆਣਾ, 17 ਅੰਮ੍ਰਿਤਸਰ, 1 ਪਟਿਆਲਾ, 3 ਫ਼ਤਿਹਗੜ੍ਹ ਸਾਹਿਬ, 31 ਜਲੰਧਰ, 2 ਸੰਗਰੂਰ, 06 ਪਠਾਨਕੋਟ, 01 ਹੁਸ਼ਿਆਰਪੁਰ, 01 ਤਰਨ ਤਾਰਨ, 06 ਫਿਰੋਜ਼ਪੁਰ, 01 ਕਪੂਰਥਲਾ, 1 ਫ਼ਰੀਦਕੋਟ, 03 ਮੋਗਾ, 03 ਮਾਨਸਾ, 04 ਬਠਿੰਡਾ, 01 ਫਾਜ਼ਿਲਕਾ ਅਤੇ 05 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3497 ਮਰੀਜ਼ਾਂ ਵਿੱਚੋਂ 2538 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 838 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,08,408 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3497 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.