ETV Bharat / state

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪੁੱਜੀ 6 ਹਜ਼ਾਰ ਦੇ ਕਰੀਬ - ਨਵੇਂ ਕੇਸਾਂ ਦੀ ਪੁਸ਼ਟੀ

ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 153 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1514 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 157 ਲੋਕਾਂ ਦੀ ਮੌਤ ਹੋਈ ਹੈ।

ਕੋਵਿਡ-19: ਪੰਜਾਬ 'ਚ 153 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ
media bulletin coronavirus punjab
author img

By

Published : Jul 3, 2020, 7:43 PM IST

ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 153 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1514 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 157 ਲੋਕਾਂ ਦੀ ਮੌਤ ਹੋਈ ਹੈ।

ਕੋਵਿਡ-19: ਪੰਜਾਬ 'ਚ 153 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ
media bulletin coronavirus punjab

ਇਨ੍ਹਾਂ 230 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 54 ਲੁਧਿਆਣਾ, 19 ਜਲੰਧਰ, 12 ਪਟਿਆਲਾ, 18 ਸਗੰਰੂਰ, 10 ਗੁਰਦਾਸਪੁਰ , 4 ਮੋਹਾਲੀ, 1 ਪਠਾਨਕੋਟ, 6 ਤਰਨਤਾਰਨ, 1 ਹੁਸ਼ਿਆਰਪੁਰ, 6 ਐਸਬੀਐਸ ਨਗਰ, 1 ਫ਼ਰੀਦਕੋਟ, 4 ਮੋਗਾ, 1 ਫਾਜ਼ਿਲਕਾ, 2 ਫਿਰੋਜ਼ਪੁਰ, 1 ਬਠਿੰਡਾ, 1 ਕਪੂਰਥਲਾ, 1 ਬਰਨਾਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5937 ਮਰੀਜ਼ਾਂ ਵਿੱਚੋਂ 4266 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1514 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,24,054 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5937 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.