ETV Bharat / state

ਕੋਵਿਡ-19: ਪੰਜਾਬ 'ਚ 161 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 161 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5216 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1557 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 133 ਲੋਕਾਂ ਦੀ ਮੌਤ ਹੋਈ ਹੈ।

punjab reports 161 new covid cases on saturday
ਕੋਵਿਡ-19: ਪੰਜਾਬ 'ਚ 161 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ
author img

By

Published : Jun 28, 2020, 8:11 PM IST

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 161 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5216 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1557 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 133 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 161 ਨਵੇਂ ਮਾਮਲਿਆਂ ਵਿੱਚੋਂ 12 ਅੰਮ੍ਰਿਤਸਰ, 39 ਲੁਧਿਆਣਾ, 19 ਜਲੰਧਰ, 45 ਸਗੰਰੂਰ, 6 ਪਟਿਆਲਾ, 8 ਮੋਹਾਲੀ, 8 ਗੁਰਦਾਸਪੁਰ, 4 ਪਠਾਨਕੋਟ, 1 ਤਰਨ ਤਾਰਨ, 3 ਹੁਸ਼ਿਆਰਪੁਰ, 2 ਨਵਾਂ ਸ਼ਹਿਰ, 1 ਮੁਕਤਸਰ, 4 ਫ਼ਤਿਹਗੜ੍ਹ ਸਾਹਿਬ, 2 ਫ਼ਰੀਦਕੋਟ, 1 ਫਾਜ਼ਿਲਕਾ, 3 ਫਿਰੋਜ਼ਪੁਰ, 2 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5216 ਮਰੀਜ਼ਾਂ ਵਿੱਚੋਂ 3526 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1557 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,89,923 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5216 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.