ETV Bharat / state

ਕੋਵਿਡ-19: ਪੰਜਾਬ 'ਚ 202 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ

author img

By

Published : Jun 29, 2020, 8:05 PM IST

ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 202 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5418 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1516 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 138 ਲੋਕਾਂ ਦੀ ਮੌਤ ਹੋਈ ਹੈ।

punjab reports 202  new covid cases on monday
ਕੋਵਿਡ-19: ਪੰਜਾਬ 'ਚ 202 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ

ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 202 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5418 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1516 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 138 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 202 ਨਵੇਂ ਮਾਮਲਿਆਂ ਵਿੱਚੋਂ 21 ਅੰਮ੍ਰਿਤਸਰ, 14 ਲੁਧਿਆਣਾ, 9 ਜਲੰਧਰ, 60 ਸਗੰਰੂਰ, 45 ਪਟਿਆਲਾ, 4 ਮੁਹਾਲੀ, 3 ਗੁਰਦਾਸਪੁਰ, 3 ਪਠਾਨਕੋਟ, 6 ਤਰਨ ਤਾਰਨ, 10 ਨਵਾ ਸ਼ਹਿਰ, 1 ਫ਼ਤਿਹਗੜ੍ਹ ਸਾਹਿਬ, 3 ਫਰਿਦਕੋਟ, 5 ਰੋਪੜ, 1 ਮੋਗਾ, 2 ਫਿਰੋਜ਼ਪੁਰ, 1 ਬਠਿੰਡਾ, 1 ਕਪੂਰਥਲਾ, 9 ਬਰਨਾਲਾ, 4 ਮਾਨਸਾ ਤੋਂ ਮਾਮਲੇ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5418 ਮਰੀਜ਼ਾਂ ਵਿੱਚੋਂ 3764 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1516 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,94,448 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5418 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.