ETV Bharat / state

ਕੋਵਿਡ-19: ਪੰਜਾਬ 'ਚ 217 ਨਵੇਂ ਕੇਸਾਂ ਦੀ ਪੁਸ਼ਟੀ, 9 ਦੀ ਮੌਤ - ਪੰਜਾਬ ਵਿੱਚ ਕੋਰੋਨਾ ਵਾਇਰਸ ਕੇਸ

ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3832 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1104 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 92 ਲੋਕਾਂ ਦੀ ਮੌਤ ਹੋਈ ਹੈ। ਵੀਰਵਾਰ ਨੂੰ ਸੂਬੇ ਵਿੱਚ 9 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Jun 19, 2020, 8:46 PM IST

ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3832 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1104 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 92 ਲੋਕਾਂ ਦੀ ਮੌਤ ਹੋਈ ਹੈ। ਵੀਰਵਾਰ ਨੂੰ ਸੂਬੇ ਵਿੱਚ 9 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 217 ਨਵੇਂ ਮਾਮਲਿਆਂ ਵਿੱਚੋਂ 35 ਅੰਮ੍ਰਿਤਸਰ, 11 ਮੋਹਾਲੀ, 79 ਜਲੰਧਰ, 8 ਪਟਿਆਲਾ, 7 ਕਪੂਰਥਲਾ, 18 ਸੰਗਰੂਰ, 03 ਫਿਰੋਜ਼ਪੁਰ, 02 ਤਰਨ ਤਾਰਨ, 19 ਲੁਧਿਆਣਾ, 02 ਫਤਿਹਗੜ੍ਹ ਸਾਹਿਬ, 05 ਹੁਸ਼ਿਆਰਪੁਰ, 01 ਗੁਰਦਾਸਪੁਰ, 01 ਰੋਪੜ, 03 ਬਰਨਾਲਾ, 08 ਪਠਾਨਕੋਟ, 06 ਮੁਕਤਸਰ, 03 ਬਠਿੰਡਾ, 05 ਫ਼ਰੀਦਕੋਟ, 01 ਫਾਜ਼ਿਲਕਾ ਤੋਂ ਮਾਮਲੇ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3832 ਮਰੀਜ਼ਾਂ ਵਿੱਚੋਂ 2636 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1104 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,27,012 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3832 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.