ETV Bharat / state

ਰਾਣਾ ਵਰਿੰਦਰ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ - ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ।

ਰਾਣਾ ਵਰਿੰਦਰ
ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ
author img

By

Published : Jan 4, 2020, 2:13 PM IST

ਚੰਡੀਗੜ੍ਹ: ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀ ਖੇਤਰ ਨੂੰ ਹੋਰ ਉੱਚੇ ਰਾਹ 'ਤੇ ਲੈ ਜਾਣਗੇ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਜ਼ਾਹਿਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ। ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਇਲਾਕਿਆੰ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਕੋਸ਼ਿਸ਼ ਕਰਨਗੇ ਤੇ ਪੰਜਾਬ ਸਰਕਾਰ ਵਿਚਕਾਰ ਇਕ ਪੁਲ ਦੇ ਤੌਰ 'ਤੇ ਕੰਮ ਕਰੇਗਾ।

ਵੇਖੋ ਵੀਡੀਓ

ਰੰਧਾਵਾ ਨੇ ਇਹ ਵੀ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਜ਼ਾਹਿਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ.
ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਪੀ ਗਈ ਜ਼ਿਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਕੋਸ਼ਿਸ਼ ਕਰਨਗੇ।

ਇਹ ਵੀ ਪੜੋ: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਸ੍ਰੀਨਗਰ 'ਚ ਗ੍ਰਿਫ਼ਤਾਰ

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਬੈਂਕ ਦੇ ਡਿਫਾਲਟਰਾਂ ਨੂੰ ਕਿਸੇ ਵੀ ਹਾਲ 'ਚ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਜਲਦ ਤੋਂ ਜਲਦ ਬੈਂਕ ਦੇ ਡਿਫਾਲਟਰਾਂ ਤੋਂ ਪੈਸਾ ਵਾਪਸ ਲਿਆ ਕੇ ਬੈਂਕ ਦੀ ਭਲਾਈ ਲਈ ਲਗਾਇਆ ਜਾਵੇਗਾ।

Intro:ਕਾਂਗਰਸ ਦੇ ਲੀਡਰ ਪੁਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਉੱਥੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਸਿਹਤ ਮੰਤਰੀ ਬਲਬੀਰ ਸਿੱਧੂ ਵਿੱਤ ਮੰਤਰੀ ਮਨਪ੍ਰੀਤ ਬਾਦਲ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਜੇਲ ਮੰਤਰੀ ਸੁਰਿੰਦਰ ਰੰਧਾਵਾ ਨੇ ਰਾਣਾ ਵਰਿੰਦਰ ਨੂੰ ਉਹ ਸੰਭਾਲਨ ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਜਤਾਇਆ ਕਿ ਉਹ ਹੁਣ ਇਸ ਬੈਂਕ ਨੂੰ ਹੋਰ ਉੱਚੇ ਰਾਹ ਤੇ ਲੈ ਜਾਣਗੇ

Body:ਅੱਗੇ ਬੋਲਦੇ ਹੋਏ ਰੰਧਾਵਾ ਨੇ ਕਿਹਾ ਕਿ ਹਾਂ ਇਹ ਬੈਂਕ ਪਿੰਡਾਂ ਅਤੇ ਕਿਸਾਨਾਂ ਦੇ ਵਿਕਾਸ ਲਈ ਕੰਮ ਕਰੇਗਾ ਉਨ੍ਹਾਂ ਕਿਹਾ ਕਿ ਜਲਦ ਹੀ ਇਸ ਬੈਂਕ ਨੂੰ ਸਟੇਟ ਦੇ ਨਾਲ ਮਿਲਾ ਦਿੱਤਾ ਜਾਵੇਗਾ ਤਾਂ ਕਿ ਇਹ ਹੋਰ ਨ ਨੈਸ਼ਨਲ ਬੈਂਕਾਂ ਦੇ ਵਾਂਗ ਕੰਮ ਕਰ ਸਕੇ ਸੈਲਾਂ ਨਾਲ ਹੀ ਕਿਹਾ ਕਿ ਜਿਸ ਦੇ ਵਿੱਚ ਆਨਲਾਈਨ ਸੁਵਿਧਾ ਵੀ ਟ੍ਰਾਂਜੈਕਸ਼ਨ ਦੀ ਦਿੱਤੀ ਜਾਵੇਗੀ ਤਾਂ ਕਿ ਘਰ ਬੈਠੇ ਹੀ ਤੁਸੀਂ ਜਿੱਥੇ ਜਿੰਨੇ ਪੈਸੇ ਚਾਹੀਦੇ ਹੋਣ ਵਾਸਤੇ ਹਸਤ ਅਲਾਵਾ ਕੈਪਟਨ ਸਾਹਿਬ ਵੱਲੋਂ ਮੋਬਾਈਲ ਬੈਂਕਾਂ ਦੀ ਚੀਨ ਸ਼ੁਰੂ ਕੀਤੀ ਜਾਣ ਦੀ ਗੱਲ ਕਹੀ ਸੀ ਅਤੇ ਪਿੰਡਾਂ ਦੇ ਵਿਚੋਂ ਸ਼ੁਰੂ ਹੋ ਗਈ ਹੈ ਜਲਦ ਹੀ ਇਸ ਬੈਂਕ ਨੂੰ ਵੀ ਉਸ ਦੀ ਸ਼੍ਰੇਣੀ ਚ ਲਿਆਂਦਾ ਜਾਵੇਗਾ

Conclusion:ਉਨ੍ਹਾਂ ਕਿਹਾ ਕਿ ਬੈਂਕ ਦੇ ਡਿਫਾਲਟਰਾਂ ਨੂੰ ਕਿਸੇ ਵੀ ਹਾਲ ਚ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਜਲਦ ਤੋਂ ਜਲਦ ਬੈਂਕ ਦੇ ਡਿਫਾਲਟਰਾਂ ਤੋਂ ਪੈਸਾ ਵਾਪਸ ਲਿਆ ਕੇ ਬੈਂਕ ਦੀ ਭਲਾਈ ਵੱਸ ਲਗਾਇਆ ਜਾਵੇਗਾ
ETV Bharat Logo

Copyright © 2025 Ushodaya Enterprises Pvt. Ltd., All Rights Reserved.