ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪੰਜਾਬੀ 'ਚ ਆਪਣਾ ਸੰਬੋਧਨ ਕੀਤਾ। ਉਨ੍ਹਾਂ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆ ਸਿੱਖਿਆਵਾਂ 'ਤੇ ਚੱਲ ਕੇ ਜੀਵਨ ਨੂੰ ਲੇਖੇ ਲਾਉਣਾ ਕਿਹਾ।
ਡਾ ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹੱਥੀ ਕਿਰਤ ਕਰਕੇ ਆਪਣੀ ਉਪਜੀਵਕਾ ਕਮਾਈ ਅਤੇ ਲੋਕਾਂ ਨੂੰ ਵੀ ਇਸੇ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ।
ਹੋਰ ਵੇਰਵਾਇਆ ਲਈ ਇੰਤਜਾਰ ਕਰੋਂ