ETV Bharat / state

ਬੱਚਿਆਂ ਲਈ ਖੁਸਖ਼ਬਰੀ: ਸੰਘਣੀ ਧੁੰਦ ਕਾਰਨ ਬਦਲਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ, ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

author img

By

Published : Dec 20, 2022, 4:02 PM IST

Updated : Dec 20, 2022, 7:47 PM IST

ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ (Punjab school timings changed due to dense fog) ਹੈ। ਧੁੰਦ ਅਤੇ ਠੰਡ ਦੇ ਮੱਦੇਨਜ਼ਰ ਬੁੱਧਵਾਰ ਮਿਤੀ 21-12-2022 ਤੋਂ ਲੈ ਕੇ 21-01-2023 ਤੱਕ ਸਕੂਲ ਸਵੇਰੇ 10 ਵਜੇ ਲੱਗਣਗੇ (Punjab School will start at 10 am)। ਇਹ ਫੈਸਲਾਂ ਪੰਜਾਬ ਦੇ ਸਾਰੇ ਸਰਕਾਰੀ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਉਤੇ ਲਾਗੂ ਹੁੰਦੇ ਹੈ।

ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
Change the timings of schools in Punjab

ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ( (Punjab school timings changed due to dense fog) ਦਿੱਤਾ ਹੈ। ਹੁਣ ਵਿਦਿਆਰਥੀ ਅਤੇ ਅਧਿਆਪਕ ਸਕੂਲ ਲੇਟ ਆਉਣਗੇ ਅਤੇ ਪਹਿਲਾਂ ਤੋਂ ਨਿਰਧਾਰਿਤ ਸਮੇਂ ਉਤੇ ਉਨ੍ਹਾਂ ਨੂੰ ਛੁੱਟੀ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿਟ ਕਰਕੇ ਦਿੱਤੀ ਹੈ।

  • इसी तरह पटियाला के स्कूल की पहले और अब के हालात की तस्वीरें देखिए. चुनाव में @ArvindKejriwal जी और मैंने वादा किया था कि पंजाब के हर बच्चे को शानदार शिक्षा मिलेगी. मुझे ख़ुशी है कि हमारी सरकार के मात्र नौ महीने में ही सरकारी स्कूलों की तस्वीर बदलने लगी है. pic.twitter.com/nKm1NB39eq

    — Bhagwant Mann (@BhagwantMann) December 20, 2022 " class="align-text-top noRightClick twitterSection" data=" ">

10 ਵਜੇ ਲੱਗੇਗਾ ਸਕੂਲ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਬੁੱਧਵਾਰ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ (Punjab School will start at 10 am) ਗਿਆ ਹੈ।

ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਉਤੇ ਹੀ ਹੋਵੇਗੀ : ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ। ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।

ਇਹ ਵੀ ਪੜ੍ਹੋ:- ਆਉਣ ਵਾਲੇ ਦਿਨਾਂ ਵਿੱਚ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

Last Updated : Dec 20, 2022, 7:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.