ETV Bharat / state

Weather Update ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

Weather Report ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ ਦੇ ਤੱਟੀ ਇਲਾਕਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ।

Rain alert issued by Meteorological Department
ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ
author img

By

Published : Nov 14, 2022, 6:32 AM IST

ਚੰਡੀਗੜ੍ਹ: ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ (Weather update) ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ ਦੇ ਤੱਟੀ ਇਲਾਕਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ: Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ਅਗਲੇ 4 ਤੋਂ 5 ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਵਧੇਗੀ। ਅਗਲੇ 48 ਘੰਟਿਆਂ 'ਚ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।

Rain alert issued by Meteorological Department
ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.