ETV Bharat / state

ਅਕਾਲੀ ਦਲ ਅਤੇ ਭਾਜਪਾ ਨੇ ਨਵੇਂ ਬਣਾਏ ਕੈਬਿਨੇਟ ਮੰਤਰੀਆਂ ਨੂੰ ਹਟਾਉਣ ਦੀ ਕੀਤੀ ਮੰਗ - punjab cabinet news

ਪੰਜਾਬ ਦੇ ਕੈਬਿਨੇਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕ ਪੰਜਾਬ ਵਿਧਾਨ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਮਿਲੇ।

ਅਕਾਲੀ ਦਲ ਅਤੇ ਭਾਜਪਾ
author img

By

Published : Sep 12, 2019, 10:20 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਫ਼ਦ ਨੇ ਦੋ ਮੁੱਦਿਆਂ ਨੂੰ ਲੈ ਕੇ ਮੰਗ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਦਿੱਤਾ। ਅਕਾਲੀ ਦਲ ਅਤੇ ਭਾਜਪਾ ਨੇ ਨਵੇਂ ਬਣਾਏ ਕੈਬਿਨੇਟ ਮੰਤਰੀਆਂ ਨੂੰ ਹਟਾਉਣ ਦੀ ਮੰਗ ਕੀਤੀ।

ਵੇਖੋ ਵੀਡੀਓ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਫ਼ਦ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲਣ ਪਹੁੰਚਿਆ। ਜਿੱਥੇ ਇੱਕ ਮੰਗ ਪੱਤਰ ਦੋ ਮੁੱਦਿਆਂ ਦੇ ਨਾਲ ਸਪੀਕਰ ਨੂੰ ਦਿੱਤਾ ਗਿਆ। ਪਹਿਲਾ ਮੁੱਦਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੀ ਨਿਯੁਕਤੀ ਨੂੰ ਲੈ ਕੇ ਸੀ ਜਿਸ ਨੂੰ ਛੇ ਵਿਧਾਇਕਾਂ ਦੀ ਕੈਬਨਿਟ ਰੈਂਕ ਨਾਲ ਨਵਾਜਿਆ ਗਿਆ ਉਸਦੇ ਖਿਲਾਫ਼ ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਅੱਗੇ ਸੰਵਿਧਾਨ ਅਤੇ ਉਸ ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਮੰਗ ਕੀਤੀ ਇਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਰੈਂਕ ਦਿੱਤੇ ਜਾਣ ਨਾਲ ਜਨਤਾ ਨੂੰ ਕੋਈ ਫਾਇਦਾ ਨਹੀਂ ਹੋਇਆ ਉਲਟਾ ਖਜ਼ਾਨੇ 'ਤੇ ਭਾਰ ਪਿਆ।

ਉਨ੍ਹਾਂ ਕਿਹਾ 15 ਫੀਸਦੀ ਕੈਬਿਨੇਟ ਮੰਤਰੀ ਨੂੰ ਜੋ ਅੰਕੜਾ ਨਿਸ਼ਚਿਤ ਕੀਤਾ ਗਿਆ ਸੀ ਉਸ ਦੇ ਉਲਟ ਹੈ ਕਿ ਕੈਬਿਨੇਟ ਦੀ ਸੰਖਿਆ ਪੰਜਾਬ ਸਰਕਾਰ ਦੇ ਵਿੱਚ ਵਧਾਈ ਦਿਖਾਈ ਦੇ ਰਹੀ ਹੈ ਜਿਸ ਵਜੋਂ ਦੇ ਨਾਲ ਮਾਮਲੇ 'ਚ ਕਾਨੂੰਨ ਕਾਰਵਾਈ ਹੋਣੀ ਚਾਹੀਦੀ ਹੈ।

ਉੱਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਬਿਨੇਟ ਮੰਤਰੀ ਦਾ ਅਹੁਦਾ ਦੇ ਕੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਵਿਧਾਇਕਾਂ ਤੇ ਫੈਸਲਾ ਨਾ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਜਨਤਾ ਦੇ ਮੁੱਦੇ ਨਜ਼ਰਅੰਦਾਜ਼ ਕੀਤੇ ਜਾ ਰਹੇ ਹਨ ਤੇ ਖਜ਼ਾਨੇ ਤੇ ਵੀ ਇਸ ਦਾ ਅਸਰ ਪੈ ਰਿਹਾ ਜਿੱਥੇ ਇੱਕ ਪਾਸੇ ਜਨਤਾ ਦੇ ਲਈ ਸਰਕਾਰ ਕੋਲ ਪੈਸਾ ਨਹੀਂ ਹੈ ਉੱਥੇ ਹੀ ਦੇਖਿਆ ਜਾਏ ਤਾਂ ਭਾਰ ਖਜ਼ਾਨੇ ਦੇ ਉੱਤੇ ਜਿਸ ਤਰੀਕੇ ਨਾਲ ਕਾਂਗਰਸ ਸੰਵਿਧਾਨ ਦਾ ਮਜ਼ਾਕ ਉਡਾ ਰਹੀ ਹੈ ਇਸ 'ਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਜਵਾਬ ਦੇਣਾ ਚਾਹੀਦਾ ਹੈ।

ਇਹ ਵੀ ਪੜੋ: ਹਰਸਿਮਰਤ ਬਾਦਲ ਦੇ ਬਿਆਨ ਗ਼ੈਰ ਸੰਜੀਦਾ ' ਤੇ ਭੜਕਾਊ'

ਉੱਥੇ ਇਸ ਪੂਰੇ ਮਾਮਲੇ 'ਤੇ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਉਹ ਦੇਖਣਗੇ ਕਿ ਜੋ ਮਾਮਲਾ ਅਕਾਲੀ ਦਲ ਅਤੇ ਬੀਜੇਪੀ ਦੇ ਵੱਲੋਂ ਚੁੱਕਿਆ ਗਿਆ ਹੈ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹੈ ਜਾਂ ਫਿਰ ਨਹੀਂ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਭੂਮਿਕਾ ਨੂੰ ਲੈ ਕੇ ਵੀ ਉਹ ਜਾਂਚ ਕਰ ਰਹੇ ਹਨ।

Intro:ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਫ਼ਦ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲਣ ਪਹੁੰਚਿਆ ਜਿੱਥੇ ਇੱਕ ਮੰਗ ਪੱਤਰ ਦੋ ਮੁੱਦਿਆਂ ਦੇ ਨਾਲ ਸਪੀਕਰ ਨੂੰ ਦਿੱਤਾ ਗਿਆ ਪਹਿਲਾ ਮੁੱਦਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੀ ਨਿਯੁਕਤੀ ਨੂੰ ਲੈ ਕੇ ਸੀ ਜਿਸ ਨੂੰ ਛੇ ਵਿਧਾਇਕਾਂ ਦੀ ਕੈਬਨਿਟ ਬੈਂਕ ਨਾਲ ਨਵਾਜਿਆ ਗਿਆ ਉਸਦੇ ਖਿਲਾਫ ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਅੱਗੇ ਸੰਵਿਧਾਨ ਅਤੇ ਉਸ ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਮੰਗ ਕੀਤੀ ਇਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਬੈਂਕ ਦਿੱਤੇ ਜਾਣ ਨਾਲ ਜਨਤਾ ਨੂੰ ਕੋਈ ਫਾਇਦਾ ਨਹੀਂ ਹੋਇਆ ਉਲਟਾ ਖਜ਼ਾਨੇ ਤੇ ਭਾਰ ਪਿਆ ਉਨ੍ਹਾਂ ਕਿਹਾ ਪੰਦਰਾਂ ਫੀਸਦੀ ਕੈਬਨਿਟ ਮੰਤਰੀ ਨੂੰ ਜੋ ਅੰਕੜਾ ਨਿਸ਼ਚਿਤ ਕੀਤਾ ਗਿਆ ਸੀ ਉਸ ਦੇ ਉਲਟ ਹੈ ਕਿ ਕੈਬਨਿਟ ਦੀ ਸੰਖਿਆ ਪੰਜਾਬ ਸਰਕਾਰ ਦੇ ਵਿੱਚ ਵਧਾਈ ਦਿਖਾਈ ਦੇ ਰਹੀ ਹੈ ਜਿਸ ਵਜੋਂ ਦੇ ਨਾਲ ਮਾਮਲੇ ਚ ਕਾਨੂੰਨਨ ਕਾਰਵਾਈ ਹੋਣੀ ਚਾਹੀਦੀ ਹੈ
ਬਾਈਟ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਦਲ ਵਿਧਾਇਕ

Body:ਉੱਥੇ ਹੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਦਾ ਅਹੁਦਾ ਦੇ ਕੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ ਉੱਥੇ ਹੀ ਦੂਜੇ ਪਾਸੇ ਵਿਧਾਇਕਾਂ ਤੇ ਫੈਸਲਾ ਨਾ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ ਜਨਤਾ ਦੇ ਮੁੱਦੇ ਨਜ਼ਰਅੰਦਾਜ਼ ਕੀਤੇ ਜਾ ਰਹੇ ਨੇ ਤੇ ਖਜ਼ਾਨੇ ਤੇ ਵੀ ਇਸ ਦਾ ਅਸਰ ਪੈ ਰਿਹਾ ਜਿੱਥੇ ਇੱਕ ਪਾਸੇ ਜਨਤਾ ਦੇ ਲਈ ਸਰਕਾਰ ਕੋਲ ਪੈਸਾ ਨਹੀਂ ਹੈ ਉੱਥੇ ਹੀ ਦੇਖਿਆ ਜਾਏ ਤਾਂ ਭਾਰ ਖਜ਼ਾਨੇ ਦੇ ਉੱਤੇ ਜਿਸ ਤਰੀਕੇ ਨਾਲ ਕਾਂਗਰਸ ਸੰਵਿਧਾਨ ਦਾ ਮਜ਼ਾਕ ਉਡਾ ਰਹੀ ਹੈ ਇਸ ਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਜਵਾਬ ਦੇਣਾ ਚਾਹੀਦੈ

ਬਾਈਟ ਬਿਕਰਮ ਜੀਤ ਸਿੰਘ ਮਜੀਠੀਆ ਅਕਾਲੀ ਦਲ ਵਿਧਾਇਕ

Conclusion:ਉੱਥੇ ਇਸ ਪੂਰੇ ਮਾਮਲੇ ਤੇ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਉਹ ਦੇਖਣਗੇ ਕਿ ਜੋ ਮਾਮਲਾ ਅਕਾਲੀ ਦਲ ਅਤੇ ਬੀਜੇਪੀ ਦੇ ਵੱਲੋਂ ਚੁੱਕਿਆ ਗਿਆ ਹੈ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹੈ ਜਾਂ ਫਿਰ ਨਹੀਂ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਭੂਮਿਕਾ ਨੂੰ ਲੈ ਕੇ ਵੀ ਉਹ ਜਾਂਚ ਕਰ ਰਹੇ ਨੇ ਵਾਈਟ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ
ETV Bharat Logo

Copyright © 2024 Ushodaya Enterprises Pvt. Ltd., All Rights Reserved.