ETV Bharat / state

SAD ਨੇ ਪੰਜ ਹਲਕਿਆਂ ਤੋਂ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ - loksabha elections 2019

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਪੰਜ ਹਲਕਿਆਂ ਤੋਂ ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ।

ੇੇੇ
author img

By

Published : Apr 1, 2019, 2:26 PM IST

Updated : Apr 1, 2019, 2:43 PM IST

ਖੰਨਾ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ ਪੰਜ ਹਲਕਿਆਂ ਤੋਂ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ।

ਵੀਡੀਓ।

ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਹਲਕਿਆਂ ਤੋਂ ਉਤਾਰੇ ਉਮੀਦਵਾਰ-

  • ਖਡੂਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ।
  • ਜਲੰਧਰ (ਰਾਖਵਾਂ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ।
  • ਸ੍ਰੀ ਅਨੰਦਪੁਰ ਸਾਹਿਬ-ਮੌਜੂਦਾ ਮੈਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ।
  • ਪਟਿਆਲਾ-ਸਾਬਕਾ ਕੈਬਨਿਟ ਮੰਤਰੀਸੁਰਜੀਤ ਸਿੰਘ ਰੱਖੜਾ।
  • ਸ੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ)- ਆਈ.ਏ.ਐਸ ਦਰਬਾਰਾ ਸਿੰਘ ਗੁਰੂ।

Intro:Body:

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

ਇਹਨਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ ਜਲੰਧਰ (ਰਾਖਵਾਂ) ਤੋਂ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦਾ ਮੈਬਰ ਪਾਰਲੀਮੈਂਟ ਅਤੇ ਸੀਨੀਅਰ ਮੀਤ ਪ੍ਰਧਾਨ,

ਹੋਰ ਪੜ੍ਹੋ:ਆਪ ਨੇ ਰਾਜ ਸਭਾ ਉਮੀਦਵਾਰਾਂ ਦੇ ਨਾਂ ਐਲਾਨੇ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪਟਿਆਲਾ ਹਲਕੇ ਤੋਂ ਅਤੇ ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ ਸ੍ਰੀ ਫਤਿਹਗੜ ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਲੜਨਗੇ।ਬਾਦਲ ਨੇ ਅੱਗੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਬਹੁਤ ਜਲਦ ਕਰ ਦਿੱਤਾ ਜਾਵੇਗਾ।

Conclusion:
Last Updated : Apr 1, 2019, 2:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.