ਚੰਡੀਗੜ੍ਹ: ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਦਾ ਅਲਰਟ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਨ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 10 ਅਤੇ 11 ਜੁਲਾਈ ਨੂੰ ਬੰਦ ਰਹਿਣਗੇ। ਦੂਜੇ ਪਾਸੇ, ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਤੇ ਪ੍ਰਸ਼ਾਸਨ ਵਲੋਂ 13 ਜੁਲਾਈ ਤੱਕ ਪੰਜਾਬ ਦੇ ਸਾਰੇ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਉੱਥੇ ਹੀ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਮੁਤਾਬਕ ਲੋਕਾਂ ਦੀ ਮਦਦ ਕਰਨ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ।
-
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) July 10, 2023 " class="align-text-top noRightClick twitterSection" data="
">ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) July 10, 2023ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) July 10, 2023
ਮੰਤਰੀ ਹਰਜੋਤ ਬੈਂਸ ਨੇ ਕੀਤਾ ਟਵੀਟ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਾਰੇ ਸਕੂਲ ਬੰਦ ਕੀਤੇ ਜਾਣ ਸਬੰਧੀ ਐਲਾਨ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ-
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਜਲੰਧਰ ਦੇ 2 ਸ਼ਹਿਰਾਂ 'ਚ ਸਕੂਲ ਬੰਦ: ਭਾਰੀ ਮੀਂਹ ਕਾਰਨ ਅੱਜ ਵੀ ਜਲੰਧਰ ਦੇ ਫਿਲੌਰ ਅਤੇ ਸ਼ਾਹਕੋਟ ਜ਼ਿਲ੍ਹਿਆਂ ਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਅੱਜ ਛੁੱਟੀ ਰਹੀ ਹੈ। ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ 50 ਤੋਂ ਵੱਧ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਅਲਰਟ ਜਾਰੀ ਕਰ ਦਿੱਤਾ ਹੈ। ਡੀਸੀ ਵਿਸ਼ੇਸ਼ ਸਾਰੰਗਲ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਖੁਦ ਸਤਲੁਜ ਦਰਿਆ ਦੇ ਨਾਲ ਲੱਗਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਘਰ ਛੱਡਣ ਲਈ ਕਿਹਾ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅੱਜ ਫਿਲੌਰ ਅਤੇ ਸ਼ਾਹਕੋਟ ਸਬ-ਡਿਵੀਜ਼ਨਾਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਸੀਐਮ ਮਾਨ ਨੇ ਹਦਾਇਤਾਂ ਕੀਤੀਆਂ ਜਾਰੀ : ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀ ਨੂੰ ਲਗਾਤਾਰ ਪੈ ਰਹੇ ਮੀਂਹ ਤੋਂ ਲੋਕਾਂ ਨੂੰ ਬਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਲਿਖਿਆ ਕਿ-
ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ। ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
-
ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...
— Bhagwant Mann (@BhagwantMann) July 9, 2023 " class="align-text-top noRightClick twitterSection" data="
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...
">ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...
— Bhagwant Mann (@BhagwantMann) July 9, 2023
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...
— Bhagwant Mann (@BhagwantMann) July 9, 2023
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...
ਰੂਪਨਗਰ ਵਿੱਚ ਕਈ ਪਿੰਡ ਖਾਲੀ ਕਰਨ ਦੇ ਹੁਕਮ: ਭਾਰੀ ਮੀਂਹ ਤੇ ਹੜ੍ਹ ਵਰਗੇ ਹਾਲਾਤ ਬਣਨ ਉੱਤੇ ਪ੍ਰਸ਼ਾਸਨ ਵਲੋਂ ਰੋਪੜ ਵਿੱਚ ਪ੍ਰਭਾਵਿਤ ਕਈ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ ਆਪਣੇ ਪਿੰਡ ਸ਼ਹਿਰ ਵਿੱਚ ਕੱਚੇ/ਕਮਜ਼ੋਰ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ ਕਰੋ, ਉਨ੍ਹਾਂ ਦੇ ਰਹਿਣ ਦਾ ਬੋਂਦੋਬਸਤ ਗੁਰੂ ਘਰ, ਮੰਦਿਰ, ਸੁਰੱਖਿਅਤ ਜਗ੍ਹਾ ਤੇ ਉਨ੍ਹਾਂ ਨੂੰ ਪੁੱਜਦਾ ਕਰੋ। ਇਸ ਤੋਂ ਇਲਾਵਾ ਪਸ਼ੂਆਂ ਦਾ ਦਾ ਵੀ ਸੰਭਾਲ ਕਰੋ ਉਨਾਂ ਨੂੰ ਵੀ ਸੁਰੱਖਿਅਤ ਸਥਾਨ ਤੇ ਪਹੁੰਚਾ ਦਿਉ। ਬਾਕੀ ਕਿਸੀ ਵੀ ਤਰ੍ਹਾਂ ਦੀ ਹੋਰ ਮੱਦਦ ਲਈ ਸਾਨੂੰ ਸੰਪਰਕ ਕਰੋ। ਦਾਤਾ ਜੀ ਮਿਹਰ ਕਰੋ। - ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ, ਪੰਜਾਬ
-
ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।
— Harjot Singh Bains (@harjotbains) July 9, 2023 " class="align-text-top noRightClick twitterSection" data="
ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ ਆਪਣੇ ਪਿੰਡ ਸ਼ਹਿਰ ਵਿੱਚ ਕੱਚੇ/ਕਮਜ਼ੋਰ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ…
">ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।
— Harjot Singh Bains (@harjotbains) July 9, 2023
ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ ਆਪਣੇ ਪਿੰਡ ਸ਼ਹਿਰ ਵਿੱਚ ਕੱਚੇ/ਕਮਜ਼ੋਰ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ…ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।
— Harjot Singh Bains (@harjotbains) July 9, 2023
ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ ਆਪਣੇ ਪਿੰਡ ਸ਼ਹਿਰ ਵਿੱਚ ਕੱਚੇ/ਕਮਜ਼ੋਰ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ…
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਕਈ ਟੀਮਾਂ ਵੀ ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।