ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦਾ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਸਿੱਧੂ ਅੱਜ ਸੁਨੀਲ ਜਾਖੜ, ਬਲਬੀਰ ਸਿੱਧੂ ਅਤੇ ਸੁਖਜਿੰਦਰ ਰੰਧਾਵਾ ਨੂੰ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੂੰ ਮਿਲੇ।
ਰਾਜਾ ਵੜਿੰਗ ਨੇ ਸਿੱਧੂ ਨੂੰ ਮਿਲਣ ਤੋ ਬਾਅਦ ETV BHARAT ਨੂੰ ਕਿਹਾ ਪੰਜਾਬ ਕਾਂਗਰਸ ਵਿੱਚ ਸਭ ਨੂੰ ਬਰਾਬਰ ਸਨਮਾਨ ਮਿਲਦਾ ਹੈ। ਉਨ੍ਹਾਂ ਕਿਹਾ ਹਾਈਕਮਾਨ ਦਾ ਜੋ ਵੀ ਫੈਸਲਾ ਹੋਵੇਗਾ ਪਾਰਟੀ ਨੂੰ ਮਨਜ਼ੂਰ ਹੋਵੇਗਾ।
ਇਹ ਵੀ ਪੜ੍ਹੋ:-ਸਿੱਧੂ ਦਾ ਇੱਕ ਹੋਰ ਟਵੀਟ, ਵੇਖੋ ਹੁਣ ਕਿਸ ਨੂੰ ਰਗੜਿਆ !