ETV Bharat / state

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਦਿੱਤੀ ਨਸੀਹਤ

author img

By

Published : Sep 25, 2019, 7:36 AM IST

ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਕੈਪਟਨ ਵੱਲੋਂ ਅਮਿਤ ਸ਼ਾਹ ਨੂੰ ਕੀਤੇ ਗਏ ਟਵੀਟ 'ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ।

ਫੋਟੋ

ਚੰਡੀਗੜ੍ਹ: ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉੱਥੇ ਹੀ ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਨਸੀਹਤ ਦਿੱਤੀ ਹੈ।

ਪੰਜਾਬ ਪੁਲਿਸ ਨੇ ਤਰਨਤਾਰ ਦੇ ਨਾਲ ਲਗਦੇ ਪਿੰਡਾਂ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਸ ਤੋਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਚਿੰਤਾ ਜਾਹਿਰ ਕੀਤੀ ਸੀ। ਉਨ੍ਹਾਂ ਨੇ ਟਵੀਟ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਇਨ੍ਹਾਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਇਸ ਮਾਮਲੇ 'ਤੇ ਹੱਲ ਕੱਢਣ ਦੀ ਦਰਖ਼ਾਸਤ ਕੀਤੀ ਸੀ। ਇਸ ਟਵੀਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲਾ ਨੂੰ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ ਕਿ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ।

  • My humble suggestion Sir, such top secret matters may be taken up directly with HM. Public just needs your assurance that nothing will be allowed to happen. My sincere regards.

    — Dr Daljit S Cheema (@drcheemasad) September 24, 2019 " class="align-text-top noRightClick twitterSection" data="

My humble suggestion Sir, such top secret matters may be taken up directly with HM. Public just needs your assurance that nothing will be allowed to happen. My sincere regards.

— Dr Daljit S Cheema (@drcheemasad) September 24, 2019 ">

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਜ਼ਿਲੇ ਦੇ ਪਿੰਡ ਤੋਂ ਐਤਵਾਰ ਨੂੰ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮਰਥਨ ਨਾਲ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਕਾਬੂ ਕੀਤਾ ਸੀ। ਜਿਨ੍ਹਾਂ ਕੋਲ ਪੰਜ ਏ.ਕੇ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਗ੍ਰਨੇਡ ਸ਼ਾਮਲ ਸਨ। ਇਹ ਗਰੁੱਪ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਿਹਾ ਸੀ। ਇਸ ਮਾਮਲੇ 'ਤੇ ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੱਤੀ ਸੀ ਕਿ ਹਥਿਆਰਾਂ ਨੂੰ ਪਾਕਿਸਤਾਨ ਵਾਲੇ ਪਾਸਿਓ ਡਰੇਨਾਂ ਰਾਹੀਂ ਪਹੁੰਚਾਇਆ ਗਿਆ ਸੀ।

ਚੰਡੀਗੜ੍ਹ: ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉੱਥੇ ਹੀ ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਨਸੀਹਤ ਦਿੱਤੀ ਹੈ।

ਪੰਜਾਬ ਪੁਲਿਸ ਨੇ ਤਰਨਤਾਰ ਦੇ ਨਾਲ ਲਗਦੇ ਪਿੰਡਾਂ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਸ ਤੋਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਚਿੰਤਾ ਜਾਹਿਰ ਕੀਤੀ ਸੀ। ਉਨ੍ਹਾਂ ਨੇ ਟਵੀਟ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਇਨ੍ਹਾਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਇਸ ਮਾਮਲੇ 'ਤੇ ਹੱਲ ਕੱਢਣ ਦੀ ਦਰਖ਼ਾਸਤ ਕੀਤੀ ਸੀ। ਇਸ ਟਵੀਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲਾ ਨੂੰ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ ਕਿ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ।

  • My humble suggestion Sir, such top secret matters may be taken up directly with HM. Public just needs your assurance that nothing will be allowed to happen. My sincere regards.

    — Dr Daljit S Cheema (@drcheemasad) September 24, 2019 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਜ਼ਿਲੇ ਦੇ ਪਿੰਡ ਤੋਂ ਐਤਵਾਰ ਨੂੰ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮਰਥਨ ਨਾਲ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਕਾਬੂ ਕੀਤਾ ਸੀ। ਜਿਨ੍ਹਾਂ ਕੋਲ ਪੰਜ ਏ.ਕੇ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਗ੍ਰਨੇਡ ਸ਼ਾਮਲ ਸਨ। ਇਹ ਗਰੁੱਪ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਿਹਾ ਸੀ। ਇਸ ਮਾਮਲੇ 'ਤੇ ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੱਤੀ ਸੀ ਕਿ ਹਥਿਆਰਾਂ ਨੂੰ ਪਾਕਿਸਤਾਨ ਵਾਲੇ ਪਾਸਿਓ ਡਰੇਨਾਂ ਰਾਹੀਂ ਪਹੁੰਚਾਇਆ ਗਿਆ ਸੀ।

Intro:Body:

ਚੰਡੀਗੜ੍ਹ: ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੌਨ ਰਾਹੀਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉੱਥੇ ਹੀ ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਨਸੀਹਤ ਦਿੱਤੀ ਹੈ।

ਪੰਜਾਬ ਪੁਲਿਸ ਨੇ ਤਰਨਤਾਰ ਦੇ ਨਾਲ ਲਗਦੇ ਪਿੰਡਾਂ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਸ ਤੋਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਚਿੰਤਾ ਜਾਹਿਰ ਕੀਤੀ ਸੀ। ਉਨ੍ਹਾਂ ਨੇ ਟਵੀਟ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਇਨ੍ਹਾਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਇਸ ਮਾਮਲੇ 'ਤੇ ਹੱਲ ਕੱਢਣ ਦੀ ਦਰਖ਼ਾਸਤ ਕੀਤੀ ਸੀ। ਇਸ ਟਵੀਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲਾ ਨੂੰ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ ਕਿ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਜ਼ਿਲੇ ਦੇ ਪਿੰਡ ਤੋਂ ਐਤਵਾਰ ਨੂੰ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾ ਦੇ ਸਮੱਰਥਨ ਨਾਲ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦਿਆਂ ਨੂੰ ਕਾਬੂ ਕੀਤਾ ਸੀ। ਜਿਨ੍ਹਾਂ ਕੋਲ ਪੰਜ ਏ.ਕੇ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਗ੍ਰਨੇਡ ਸ਼ਾਮਲ ਸਨ। ਇਹ ਗਰੁੱਪ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਿਹਾ ਸੀ। ਇਸ ਮਾਮਲੇ 'ਤੇ ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੱਤੀ ਸੀ ਕਿ ਹਥਿਆਰਾਂ ਨੂੰ ਪਾਕਿਸਤਾਨ ਵਾਲੇ ਪਾਸਿਓ ਡਰੇਨਾਂ ਰਾਹੀਂ ਪਹੁੰਚਾਇਆ ਗਿਆ ਸੀ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.