ETV Bharat / state

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਅਕਾਲੀ ਅਤੇ ਇਨੈਲੋੋ ਹੋਏ ਇਕੱਠੇ - ਇਨੈਲੋ

ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਇਕੱਠੇ ਚੋਣਾਂ ਲੜਨਗੇ।

ਫ਼ੋਟੋ
author img

By

Published : Oct 3, 2019, 6:01 AM IST

ਚੰਡੀਗੜ੍ਹ: ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਇਕੱਠੇ ਚੋਣਾਂ ਲੜਨਗੇ। ਬੁੱਧਵਾਰ ਨੂੰ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ। ਵੀਰਵਾਰ ਨੂੰ ਪਰਕਾਸ਼ ਸਿੰਘ ਬਾਦਲ ਤੇ ਓਮ ਪ੍ਰਕਾਸ਼ ਚੌਟਾਲਾ ਦੋਵਾਂ ਉਮੀਦਵਾਰਾਂ ਨਾਲ ਨਾਮਜਦਗੀਆਂ ਭਰਨ ਜਾਣਗੇ।

ਸੁਖਬੀਰ ਬਾਦਲ ਨੇ ਦੱਸਿਆ ਕਿ ਵੀਰਵਾਰ ਨੂੰ ਸਵੇਰੇ 10 ਵਜੇ ਕੋਲਿਆਂਵਾਲੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਆਪਣੀ ਨਾਮਜ਼ਦਗੀ ਭਰਨਗੇ ਜਦਕਿ ਰਤੀਆ ਤੋਂ ਇਨੈਲੋ ਦੇ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਦੁਪਹਿਰ 12 ਵਜੇ ਆਪਣੇ ਕਾਗਜ਼ ਦਾਖ਼ਲ ਕਰਾਉਣਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੀਜੇਪੀ ਹਾਈਕਮਾਨ ਵੱਲੋਂ ਵੀ ਹਰਿਆਣਾ ਵਿੱਚ ਚੋਣ ਲੜਨ ਦੀ ਸਹਿਮਤੀ ਨਹੀਂ ਮਿਲੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਬੀਜੇਪੀ ਨੂੰ ਛੱਡ ਬਾਕੀ ਪਾਰਟੀਆਂ ਨਾਲ ਗਠਜੋੜ ਕਰ ਕੇ ਆਪਣੇ ਉਮੀਦਵਾਰ ਉਤਾਰ ਰਿਹਾ ਹੈ।

ਇਹ ਵੀ ਪੜ੍ਹੋ: ...ਤਾਂ ਇਸ ਕਰਕੇ PWD ਨੂੰ ਲੋਕਾਂ ਦੇ ਚੰਦੇ ਦੀ ਲੋੜ ਪਈ

ਦੱਸਣਯੋਗ ਹੈ ਕਿ ਹਰਿਆਣਾ ਦੇ ਕਾਲਿਆਂਵਾਲੀ ਹਲਕੇ ਦੇ ਅਕਾਲੀ ਦਲ ਵਿਧਾਇਕ ਬਲਕੌਰ ਸਿੰਘ ਨੇ ਬੀਜੇਪੀ ਦਾ ਪੱਲਾ ਫੜਿਆ ਤੇ ਬੀਜੇਪੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਤੇ ਅਕਾਲੀ ਦਲ ਨੇ ਵੀ ਬੀਜੇਪੀ ਦੇ ਵਿਧਾਇਕ ਨੂੰ ਟਿਕਟ ਦੇ ਦਿੱਤੀ, ਜੋ ਬੀਜੇਪੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

Intro:Body:

fgfg

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.