ETV Bharat / state

ਅਚਾਨਕ ਕਿਉਂ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ, ਸਿਆਸੀ ਸਫਾਂ 'ਚ ਛਿੜੀ ਚਰਚਾ - ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਹੋਏ ਸਨ। ਪਰ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮੱਚੇ ਹੰਗਾਮੇ ਵਿਚਕਾਰ ਨਵਜੋਤ ਸਿੰਘ ਸਿੱਧੂ ਇੱਥੇ ਪਹੁੰਚੇ।

ਅਚਾਨਕ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ, ਸਿਆਸੀ ਸਫਾਂ ਚ ਛਿੜੀ ਚਰਚਾ

author img

By

Published : Apr 13, 2021, 3:16 PM IST

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਹੋਏ ਸਨ। ਪਰ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮੱਚੇ ਹੰਗਾਮੇ ਵਿਚਕਾਰ ਨਵਜੋਤ ਸਿੰਘ ਸਿੱਧੂ ਇੱਥੇ ਪਹੁੰਚੇ।

ਅਚਾਨਕ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ, ਸਿਆਸੀ ਸਫਾਂ ਚ ਛਿੜੀ ਚਰਚਾ
ਅਚਾਨਕ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ, ਸਿਆਸੀ ਸਫਾਂ ਚ ਛਿੜੀ ਚਰਚਾ

ਇਸ ਮੌਕੇ ਐਸਆਈਟੀ ਜਾਂਚ ਨੂੰ ਜਨਤਕ ਕਰਨ ਦੀ ਮੰਗ ਕਰਦਿਆਂ ਨਵਜੋਤ ਸਿੱਧੂ ਨੇ ਕੇਸਾਂ ਵਿੱਚ ਤੱਥਾਂ ਦੀ ਪੇਸ਼ਕਾਰੀ ਕਥਿਤ ਤੌਰ ’ਤੇ ਕਮਜ਼ੋਰ ਹੋਣ ਲਈ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ’ਚ ਪੇਸ਼ ਕਰਨ ਦੀ ਤਰਜ਼ ’ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਵਿਸਾਖੀ ਮੌਕੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਿਖੇ ਮੱਥਾ ਟੇਕਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਕਾਫੀ ਉਮੀਦ ਹੈ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨਸਾਫ 'ਚ ਦੇਰੀ ਨਾਲ ਇਨਸਾਫ਼ ਨਕਾਰਿਆ ਜਾਂਦਾ ਹੈ। ਨਵਜੋਤ ਸਿੱਧੂ 15 ਮਿੰਟ ਤਕ ਗੁਰਦੁਆਰਾ ਸਾਹਿਬ ’ਚ ਰਹੇ ਤੇ ਮੱਥਾ ਟੇਕਣ ਤੇ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋ ਗਏ।

ETV Bharat Logo

Copyright © 2025 Ushodaya Enterprises Pvt. Ltd., All Rights Reserved.