ETV Bharat / state

ਸੁਖਜਿੰਦਰ ਰੰਧਾਵਾ ਵੱਲੋਂ ਦਾਣਾ ਮੰਡੀ 'ਚ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ - ਸੁਖਜਿੰਦਰ ਰੰਧਾਵਾ ਵੱਲੋਂ ਦਾਣਾ ਮੰਡੀ 'ਚ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਖੁਸ਼ੀ ਵਿੱਚ ਚਾਰ ਰੋਜ਼ਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਹਿਲੇ ਦਿਨ ਭਾਰੀ ਮੀਂਹ ਤੇ ਹਨੇਰੀ ਚੱਲਿਆ, ਪਰ ਫਿਰ ਵੀ ਸੰਗਤ ਦੇ ਉਤਸ਼ਾਹ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਆਈ।

ਫ਼ੋਟੋ
author img

By

Published : Nov 8, 2019, 11:06 PM IST

ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਚਾਰ ਰੋਜ਼ਾ ਡੇਰਾ ਬਾਬਾ ਉਤਸਵ ਦੇ ਪਹਿਲੇ ਦਿਨ ਭਾਰੀ ਮੀਂਹ ਤੇ ਹਨੇਰੀ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਆਈ।

ਸੁਖਜਿੰਦਰ ਰੰਧਾਵਾ
ਸੁਖਜਿੰਦਰ ਰੰਧਾਵਾ

ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੀ ਸੰਗਤ ਲਈ ਵੱਖ-ਵੱਖ ਥਾਂਵਾਂ ਉਤੇ ਲੰਗਰ ਲਗਾਏ ਗਏ। ਦਾਣਾ ਮੰਡੀ ਵਿਖੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੰਗਰ ਦੀ ਸ਼ੁਰੂਆਤ ਕਰਵਾਈ। ਰੰਧਾਵਾ ਨੇ ਪਹਿਲਾ ਸੰਗਤ ਨੂੰ ਲੰਗਰ ਛਕਾਇਆ ਅਤੇ ਫੇਰ ਖੁਦ ਪੰਗਤ ਵਿੱਚ ਬੈਠ ਕੇ ਲੰਗਰ ਛੱਕਿਆ।

ਫ਼ੋਟੋ
ਫ਼ੋਟੋ

ਰੰਧਾਵਾ ਨੇ ਕਿਹਾ ਕਿ ਮੀਂਹ ਦੇ ਬਾਵਜੂਦ ਸੰਗਤਾਂ ਵਿੱਚ 550ਵੇਂ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਕਰਤਾਰਪੁਰ ਲਾਂਘਾ ਖੁੱਲ੍ਹਣਦਾ ਉਤਸ਼ਾਹ ਹੀ ਬਹੁਤ ਹੈ ਜਿਸ ਕਾਰਨ ਗੁਰੂ ਪਾਤਸ਼ਾਹ ਦੀ ਕਿਰਪਾ ਸਦਕਾ ਅੱਜ ਚਾਰ ਰੋਜ਼ਾ ਉਤਸਵ ਦੀ ਸ਼ੁਰੂਆਤ ਹੋ ਗਈ। ਇਸ ਤੋਂ ਪਹਿਲਾਂ ਸਵੇਰੇ ਰੰਧਾਵਾ ਤੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਨਾਲ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਫ਼ੋਟੋ
ਫ਼ੋਟੋ

ਭਾਰੀ ਮੀਂਹ ਤੇ ਹਨੇਰੀ ਕਾਰਨ ਪਾਣੀ ਖੜ੍ਹਨ ਕਾਰਨ ਵੱਡੇ ਤੜਕੇ ਹੋਣ ਵਾਲੇ ਸਮਾਗਮ ਭਾਵੇਂ ਨਹੀਂ ਹੋ ਸਕੇ ਪਰ 12 ਵਜੇ ਤੱਕ ਪੰਡਾਲ ਨੰਬਰ ਦੋ ਵਿੱਚ ਉਦਘਾਟਨੀ ਸਮਾਗਮ ਕਰਵਾਉਣ ਦੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹ ਲਏ ਜਿਸ ਸਦਕਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ ਹੋਇਆ।

ਫ਼ੋਟੋ
ਫ਼ੋਟੋ

ਰੰਧਾਵਾ ਨੇ ਸਾਰੇ ਪੰਡਾਲਾਂ, ਪਾਰਕਿੰਗ ਸਥਾਨਾਂ, ਲਾਂਘੇ ਵੱਲ ਜਾਂਦੇ ਰਾਸਤੇ ਅਤੇ ਇੰਟਗਰੇਟਿਡ ਚੈਕ ਪੋਸਟ ਵਾਲੀ ਸੜਕ ਦਾ ਨਿਰੀਖਣ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਸੰਗਤਾਂ ਦਾ ਉਨ੍ਹਾਂ ਸਵਾਗਤ ਵੀ ਕੀਤਾ ਜਿਨ੍ਹਾਂ ਵਿੱਚ ਸਕੂਲੀ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਦਾਣਾ ਮੰਡੀ 'ਚ ਲੰਗਰ ਸੇਵਾ ਦੀ ਸ਼ੁਰੂਆਤBody:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ•ਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਚਾਰ ਰੋਜ਼ਾ ਡੇਰਾ ਬਾਬਾ ਉਤਸਵ ਦੇ ਪਹਿਲੇ ਦਿਨ ਭਾਰੀ ਮੀਂਹ ਤੇ ਹਨੇਰੀ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਆਈ।
ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੀ ਸੰਗਤ ਲਈ ਵੱਖ-ਵੱਖ ਥਾਂਵਾਂ ਉਤੇ ਲੰਗਰ ਲਗਾਏ ਗਏ। ਦਾਣਾ ਮੰਡੀ ਵਿਖੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਲੰਗਰ ਦੀ ਸ਼ੁਰੂਆਤ ਕਰਵਾਈ। ਸ. ਰੰਧਾਵਾ ਨੇ ਪਹਿਲਾ ਸੰਗਤ ਨੂੰ ਲੰਗਰ ਛਕਾਇਆ ਅਤੇ ਫੇਰ ਖੁਦ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਸ. ਰੰਧਾਵਾ ਨੇ ਕਿਹਾ ਕਿ ਮੀਂਹ ਦੇ ਬਾਵਜੂਦ ਸੰਗਤਾਂ ਵਿੱਚ 550ਵੇਂ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਕਰਤਾਰਪੁਰ ਲਾਂਘਾ ਖੁੱਲ•ਣ ਦਾ ਉਤਸ਼ਾਹ ਹੀ ਬਹੁਤ ਹੈ ਜਿਸ ਕਾਰਨ ਗੁਰੂ ਪਾਤਸ਼ਾਹ ਦੀ ਕਿਰਪਾ ਸਦਕਾ ਅੱਜ ਚਾਰ ਰੋਜ਼ਾ ਉਤਸਵ ਦੀ ਸ਼ੁਰੂਆਤ ਹੋ ਗਈ।
ਇਸ ਤੋਂ ਪਹਿਲਾਂ ਸਵੇਰੇ ਸ. ਰੰਧਾਵਾ ਤੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਨਾਲ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਾਰੀ ਮੀਂਹ ਤੇ ਹਨੇਰੀ ਕਾਰਨ ਪਾਣੀ ਖੜ•ਨ ਕਾਰਨ ਵੱਡੇ ਤੜਕੇ ਹੋਣ ਵਾਲੇ ਸਮਾਗਮ ਭਾਵੇਂ ਨਹੀਂ ਹੋ ਸਕੇ ਪਰ 12 ਵਜੇ ਤੱਕ ਪੰਡਾਲ ਨੰਬਰ ਦੋ ਵਿੱਚ ਉਦਘਾਟਨੀ ਸਮਾਗਮ ਕਰਵਾਉਣ ਦੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ• ਲਏ ਜਿਸ ਸਦਕਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ ਹੋਇਆ।
ਸ. ਰੰਧਾਵਾ ਨੇ ਸਾਰੇ ਪੰਡਾਲਾਂ, ਪਾਰਕਿੰਗ ਸਥਾਨਾਂ, ਲਾਂਘੇ ਵੱਲ ਜਾਂਦੇ ਰਾਸਤੇ ਅਤੇ ਇੰਟਗਰੇਟਿਡ ਚੈਕ ਪੋਸਟ ਵਾਲੀ ਸੜਕ ਦਾ ਨਿਰੀਖਣ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਸੰਗਤਾਂ ਦਾ ਉਨ•ਾਂ ਸਵਾਗਤ ਵੀ ਕੀਤਾ ਜਿਨ•ਾਂ ਵਿੱਚ ਸਕੂਲੀ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ।
ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੂਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ਼ੂਗਰਫੈਡ ਦੇ ਐਮ.ਡੀ. ਪੁਨੀਤ ਗੋਇਲ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ. ਐਸ. ਕੇ. ਬਾਤਿਸ਼, ਗੁਰਦਾਸਪੁਰ ਦੇ ਏ.ਡੀ.ਸੀ. ਅਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ. ਸਕੱਤਰ ਸਿੰਘ ਬੱਲ, ਸਹਾਇਕ ਕਮਿਸ਼ਨਰ (ਜਨਰਲ) ਰਮਨ ਕੁਮਾਰ ਕੋਛੜ, ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਵੀ ਹਾਜ਼ਰ ਸਨ।Conclusion:

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.