ETV Bharat / state

ਸਿੰਜਾਈ ਘੁਟਾਲਾ ਮਾਮਲੇ 'ਚ ਜਨਮੇਜਾ ਸਿੰਘ ਸੇਖੋ ਨੂੰ ਸੰਮਨ ਜਾਰੀ, ਵਿਜੀਲੈਂਸ ਬਿਓਰੋ ਕੋਲ ਹੋਏ ਪੇਸ਼ - ਤਿੰਨਾਂ ਆਈਏਐਸ ਅਧਿਕਾਰੀਆਂ ਦੀ ਪੈਨਸ਼ਨ

ਪੰਜਾਬ ਸਰਕਾਰ ਬੀਤੇ ਸਮਿਆਂ ਵਿੱਚ ਹੋਏ ਘੁਟਾਲਿਆਂ ਨੂੰ ਲੈ ਕੇ ਕਾਰਵਾਈ ਕਰਨ ਲਈ ਲਗਾਤਾਰ ਐਕਸ਼ਨ ਮੋਡ ਵਿੱਚ ਹੈ ਅਤੇ ਹੁਣ ਅਕਾਲੀ-ਭਾਜਪਾ ਸਰਕਾਰ ਦੇ ਗਠਜੋੜ ਸਮੇਂ ਮੰਤਰੀ ਜਨਮੇਜਾ ਸਿੰਘ ਸੇਖੋਂ ਸਿੰਚਾਈ ਘੁਟਾਲੇ ਮਾਮਲੇ ਨੂੰ ਲੈਕੇ ਰਡਾਰ ਉੱਤੇ (Summons issued to Janmeja Sekho irrigation scam) ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਮਾਮਲੇ ਵਿੱਚ ਜਨਮੇਜਾ ਸਿੰਘ ਸੇਖੋਂ ਨੂੰ ਸੰਮਨ ਜਾਰੀ (Janmeja Sekhon summoned in irrigation scam case) ਕੀਤੇ ਹਨ ਅਤੇ ਪੇਸ਼ ਹੋਣ ਲਈ ਕਿਹਾ ਹੈ ਗਿਆ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

Summons issued to Janmeja Singh Sekho in irrigation scam case
ਸਿੰਚਾਈ ਘੁਟਾਲਾ ਮਾਮਲੇ 'ਚ ਜਨਮੇਜਾ ਸਿੰਘ ਸੇਖੋ ਨੂੰ ਸੰਮਨ ਜਾਰੀ, ਵਿਜੀਲੈਂਸ ਬਿਓਰੋ ਕੋਲ ਪੇਸ਼ ਹੋਏ ਜਨਮੇਜਾ ਸੇਖੋਂ
author img

By

Published : Dec 30, 2022, 6:14 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਨੂੰ (Summons issued to Janmeja Sekho irrigation scam )ਮੁੜ ਸੰਮਨ ਜਾਰੀ ਕੀਤਾ ਹੈ। ਕਿਹਾ ਹੈ।ਇਸ ਤੋਂ ਪਹਿਲਾਂ ਸੇਵਾਮੁਕਤ ਆਈਏਐਸ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ, ਕੇਐਸ ਪੰਨੂ ਅਤੇ ਸਾਬਕਾ ਮੰਤਰੀ ਐਸਐਸ ਢਿੱਲੋਂ ਸਮੇਤ ਸੇਖੋਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਵਿਜੀਲੈਂਸ ਬਿਓਰੋ ਵੱਲੋਂ ਜਨਮੇਜਾ ਸੇਖੋਂ ਵੱਲੋਂ ਪੁੱਛ ਪੜਤਾਲ ਕੀਤੀ ਗਈ ਹੈ।

ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀ: ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਸਾਹਮਣੇ ਆਏ ਇਸ ਘੁਟਾਲੇ ਵਿੱਚ ਤਿੰਨ ਸੇਵਾਮੁਕਤ ਆਈਏਐਸ (Three retired IAS officers in the scam) ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਅਤੇ ਕੇਐਸ ਪੰਨੂ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ ਅਕਤੂਬਰ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਵਿਜੀਲੈਂਸ ਨੇ ਇਸ ਘੁਟਾਲੇ ਸਮੇਂ ਵਿਭਾਗ ਦੇ ਪ੍ਰਮੁੱਖ ਸਕੱਤਰ ਸੇਵਾਮੁਕਤ ਆਈਏਐਸ ਕੇਐਸ ਪੰਨੂ ਤੋਂ ਪੁੱਛਗਿੱਛ ਕਰਕੇ ਜਾਂਚ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ: ਰਿਸ਼ਭ ਪੰਤ ਦੀ ਕਾਰ ਸੜਨ ਦਾ ਵੀਡੀਓ, ਅੱਗ ਦੇ ਗੋਲੇ 'ਚ ਬਦਲੀ ਮਰਸਡੀਜ਼ ਬੈਂਜ਼

ਪੈਨਸ਼ਨ ਅਤੇ ਹੋਰ ਭੱਤੇ: ਘੁਟਾਲੇ ਦਾ ਪਰਦਾਫਾਸ਼ ਹੋਣ 'ਤੇ ਤਿੰਨਾਂ ਆਈਏਐਸ ਅਧਿਕਾਰੀਆਂ ਦੀ ਪੈਨਸ਼ਨ (Pension of three IAS officers) ਅਤੇ ਹੋਰ ਭੱਤੇ ਰੋਕ ਦਿੱਤੇ ਗਏ ਸਨ। ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਵਿਜੀਲੈਂਸ ਲਗਾਤਾਰ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਫਿਲਹਾਲ ਸੇਵਾਮੁਕਤ ਆਈਏਐਸ ਸਰਵੇਸ਼ ਕੌਸ਼ਲ ਅਤੇ ਕੇਬੀਐਸ ਸਿੱਧੂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਣਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.