ETV Bharat / state

ਪਾਣੀਆਂ ਦੇ ਮੁੱਦੇ 'ਤੇ ਸੁਨੀਲ ਜਾਖ਼ੜ ਨੇ ਦਿੱਤਾ ਵੱਡਾ ਬਿਆਨ

author img

By

Published : Dec 28, 2019, 2:14 AM IST

ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸੀਐੱਮ ਨੇ ਸਿਆਸਤ ਤੋਂ ਪਰੇ ਹੋ ਕੇ ਕੇਂਦਰ ਸਰਕਾਰ ਤੋਂ ਇਹ ਮੰਗ ਰੱਖੀ ਹੈ ਕਿ ਅਟਲ ਭੂਜਲ ਯੋਜਨਾ 'ਚ ਪੰਜਾਬ ਦਾ ਨਾਂਅ ਸ਼ਾਮਿਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖਦਸ਼ਾ ਵੀ ਜ਼ਾਹਿਰ ਕੀਤਾ ਕਿ ਕਿਤੇ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਨਾ ਕਰ ਲਏ।

sunil jakhar on water issue
ਫ਼ੋਟੋ

ਚੰਡੀਗੜ੍ਹ: ਪੰਜਾਬ ਐਗਰੋ ਦੇ ਨਵੇਂ ਪ੍ਰਧਾਨ ਜੋਗਿੰਦਰ ਸਿੰਘ ਮਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮਾਨ ਨੂੰ ਵਧਾਈ ਦੇਣ ਪਹੁੰਚੇ।

ਵੇਖੋ ਵੀਡੀਓ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਟਲ ਭੂਜਲ ਸਕੀਮ ਦੇ ਵਿੱਚ ਪੰਜਾਬ ਦਾ ਨਾਂਅ ਸ਼ਾਮਿਲ ਕਰਨ ਦੀ ਗੱਲ ਕਾਬਿਲ-ਏ-ਤਾਰਿਫ਼ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿਆਸਤ ਤੋਂ ਪਰੇ ਹੋ ਕੇ ਇਹ ਮੰਗ ਰੱਖੀ ਹੈ। ਇਸ ਦੇ ਨਾਲ ਸੁਨੀਲ ਜਾਖੜ ਨੇ ਖਦਸ਼ਾ ਵੀ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਨਾ ਕਰ ਲਏ।

Intro:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਅਟੱਲ ਭੂਜਲ ਸਕੀਮ ਦੇ ਵਿੱਚ ਪੰਜਾਬ ਨੂੰ ਵੀ ਚ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ Body:ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸੀਐੱਮ ਨੇ ਸਿਆਸਤ ਤੋਂ ਪਰੇ ਹੋ ਕੇ ਇਹ ਮੰਗ ਰੱਖੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਖਦਸ਼ਾ ਵੀ ਜ਼ਾਹਿਰ ਕੀਤਾ ਕਿ ਕਿਤੇ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਕਬਜ਼ਾ ਨਾ ਕਰ ਲਏ

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਵਿੱਚ ਇਸ ਦੀ ਗੰਭੀਰਤਾ ਸਮਝਣੀ ਜ਼ਰੂਰੀ ਹੈ ਕਿਉਂਕਿ ਜਿਸ ਤਰੀਕੇ ਨਾਲ ਪੰਜਾਬ ਦੇ ਨਾਲ ਕੇਂਦਰ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਕਿਤੇ ਪੰਜਾਬ ਦੇ ਪਾਣੀ ਦੇ ਨਾਲ ਵੀ ਅਜਿਹਾ ਨਾ ਕੀਤਾ ਜਾਏ

Conclusion:ਪੰਜਾਬ ਦੇ ਵਿੱਚ ਵਧੇ ਬਿਜਲੀ ਦਰਾਂ ਤੇ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਸਰਕਾਰ ਦੇ ਵੱਲੋਂ ਨਿੱਜੀ ਕੰਪਨੀਆਂ ਦੇ ਨਾਲ ਜੋ ਸਮਝੌਤੇ ਕੀਤੇ ਗਏ ਨੇ ਇਹ ਉਸ ਦਾ ਹੀ ਨਤੀਜਾ ਹੈ ਕਿ ਪੰਜਾਬ ਵਿੱਚ ਬਿਜਲੀ ਦਰਾਂ ਏਨੀਆਂ ਵਧ ਗਈਆਂ ਨੇ ਉਨ੍ਹਾਂ ਕਿਹਾ ਕਿ ਇੱਕ ਜੁੰਮੇਵਾਰ ਬੰਦੇ ਨੂੰ ਆ ਕੇ ਆਮ ਜਨਤਾ ਦੇ ਵਿੱਚ ਇਸ ਗੱਲ ਨੂੰ ਰੱਖਣਾ ਚਾਹੀਦਾ
ETV Bharat Logo

Copyright © 2024 Ushodaya Enterprises Pvt. Ltd., All Rights Reserved.