ETV Bharat / state

ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ - 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਅਹੁਦੇ ਦੀ ਸਹੁੰ ਚੁਕਾਈ ਗਈ।

Punjab and Haryana High Court
Punjab and Haryana High Court
author img

By

Published : Nov 2, 2022, 9:10 PM IST

ਚੰਡੀਗੜ੍ਹ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।

ਇਹ ਵੀ ਪੜ੍ਹੋ: ਇਸ ਜ਼ਿਲ੍ਹੇ ਵਿੱਚ ਭਲਕੇ ਹੋਵੇਗੀ ਭਾਰੀ ਗੋਲੀਬਾਰੀ, ਪੁਲਿਸ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ

ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਸ੍ਰੀ ਕੁਲਦੀਪ ਤਿਵਾੜੀ, ਸ੍ਰੀ ਗੁਰਬੀਰ ਸਿੰਘ, ਸ੍ਰੀ ਦੀਪਕ ਗੁਪਤਾ, ਸ੍ਰੀਮਤੀ ਅਮਰਜੋਤ ਭੱਟੀ, ਸ੍ਰੀਮਤੀ ਰਿਤੂ ਟੈਗੋਰ, ਸ੍ਰੀਮਤੀ ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀ ਸੰਜੀਵ ਬੇਰੀ ਅਤੇ ਸ੍ਰੀ ਵਿਕਰਮ ਅਗਰਵਾਲ ਸ਼ਾਮਲ ਹਨ।

ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ।

ਇਹ ਵੀ ਪੜ੍ਹੋ: ਪਰਾਲੀ ਸਾੜਨ ਦੇ ਮਾਮਲੇ 'ਚ ਆਹਮੋ ਸਾਹਮਣੇ ਪੰਜਾਬ ਹਰਿਆਣਾ CM, ਵਿਰੋਧੀਆਂ ਨੇ ਚੁੱਕੇ ਸਵਾਲ ਤਾਂ CM ਮਾਨ...

ETV Bharat Logo

Copyright © 2024 Ushodaya Enterprises Pvt. Ltd., All Rights Reserved.