ETV Bharat / state

ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ 50 ਲੱਖ ਦੀ ਮਦਦ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਸਣੇ ਨੌਕਰੀ ਦੇਣ ਦਾ ਕੀਤਾ ਐਲਾਨ

author img

By

Published : May 10, 2021, 5:26 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿੱਚ ਡਿੱਗ ਪਿਆ ਸੀ, ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤਕ ਪਾਇਆ ਗਿਆ ਸੀ।

ਮੁੱਖ ਮੰਤਰੀ ਨੇ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਸਣੇ ਨੌਕਰੀ ਦੇਣ ਦਾ ਕੀਤਾ ਐਲਾਨ
ਮੁੱਖ ਮੰਤਰੀ ਨੇ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਸਣੇ ਨੌਕਰੀ ਦੇਣ ਦਾ ਕੀਤਾ ਐਲਾਨ
ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.