ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।
-
ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਹੋਈ…
— Bhagwant Mann (@BhagwantMann) September 26, 2022 " class="align-text-top noRightClick twitterSection" data="
ਪੰਜਾਬ ਦੇ Products ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਚਰਚਾ ਹੋਈ... pic.twitter.com/BnFkEZ8IPO
">ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਹੋਈ…
— Bhagwant Mann (@BhagwantMann) September 26, 2022
ਪੰਜਾਬ ਦੇ Products ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਚਰਚਾ ਹੋਈ... pic.twitter.com/BnFkEZ8IPOਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਹੋਈ…
— Bhagwant Mann (@BhagwantMann) September 26, 2022
ਪੰਜਾਬ ਦੇ Products ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਚਰਚਾ ਹੋਈ... pic.twitter.com/BnFkEZ8IPO
ਇਸ ਮੀਟਿੰਗ ਵਿੱਚ ਪੰਜਾਬ ਦੇ Products ਨੂੰ ਕੈਨੇਡਾ ਵਿੱਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈ ਕੇ ਚਰਚਾ ਕੀਤੀ ਗਈ।
ਇਸ ਮੀਟਿੰਗ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਬੀਜੇਪੀ ਕੋਰ ਕਮੇਟੀ ਦੀ ਮੀਟਿੰਗ ਜਾਰੀ, ਇਨ੍ਹਾਂ ਮੁੱਦਿਆਂ ਉੱਤੇ ਕੀਤੀ ਜਾ ਰਹੀ ਚਰਚਾ