ETV Bharat / state

Announcement of farmers' organizations : ਕਿਸਾਨ ਜਥੇਬੰਦੀਆਂ ਦਾ ਐਲਾਨ, 28 ਸਤੰਬਰ ਤੋਂ ਸ਼ੁਰੂ ਕਰਨਗੀਆਂ 3 ਦਿਨਾਂ ਲਈ ਰੇਲ ਰੋਕੋ ਅੰਦੋਲਨ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ 28 (Announcement of farmers' organizations) ਸਤੰਬਰ ਤੋਂ ਤਿੰਨ ਦਿਨ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

The farmers' organizations of Punjab will start a train stop movement for 3 days from September 28.
Announcement of farmers' organizations : ਕਿਸਾਨ ਜਥੇਬੰਦੀਆਂ ਦਾ ਐਲਾਨ, 28 ਸਤੰਬਰ ਤੋਂ ਸ਼ੁਰੂ ਕਰਨਗੀਆਂ 3 ਦਿਨਾਂ ਲਈ ਰੇਲ ਰੋਕੋ ਅੰਦੋਲਨ
author img

By ETV Bharat Punjabi Team

Published : Sep 27, 2023, 10:41 PM IST

ਚੰਡੀਗੜ੍ਹ ਡੈਸਕ : ਕਈ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 28 ਸਤੰਬਰ ਤੋਂ ਪੰਜਾਬ ਵਿੱਚ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਕਿਸਾਨਾਂ ਦੀਆਂ ਮੰਗਾਂ ਵਿੱਚ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਲਈ (Announcement of farmers' organizations) ਵਿੱਤੀ ਪੈਕੇਜ, ਐਮਐਸਪੀ ਲਈ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹਨ। ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੀਆਂ 12 ਥਾਵਾਂ 'ਤੇ ਅਗਲੇ ਤਿੰਨ ਦਿਨਾਂ ਤੱਕ 'ਰੇਲ ਰੋਕੋ' ਅੰਦੋਲਨ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਖਿਲਾਫ ਇਸ ਰੇਲ ਰੋਕੋ ਅੰਦੋਲਨ ਦੌਰਾਨ ਨਾਅਰੇਬਾਜੀ ਵੀ ਕੀਤੀ ਜਾਵੇਗੀ।

ਇਨ੍ਹਾਂ ਨੇ ਕੀਤਾ ਕਿਸਾਨਾਂ ਦੇ ਧਰਨੇ ਦਾ ਸਮਰਥਨ : ਧਰਨੇ ਦੀ ਹਮਾਇਤ ਕਰਨ ਵਾਲੀਆਂ (Farmers announced the train stop movement) ਕਿਸਾਨ ਜਥੇਬੰਦੀਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ​​ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ), ਆਜ਼ਾਦ ਕਿਸਾਨ ਸਮਿਤੀ ਦੋਆਬਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ), ਆਦਿ ਸ਼ਾਮਲ ਹਨ।

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਵਿੱਚ ਇਹ ਵੀ ਹੋਏ ਸ਼ਾਮਿਲ : ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (The struggle of farmers' organizations) (ਛੋਟੂ ਰਾਮ), ਕਿਸਾਨ ਮਹਾਂਪੰਚਾਇਤ (ਹਰਿਆਣਾ), ਪਗੜੀ ਸੰਭਾਲ ਜੱਟਾ (ਹਰਿਆਣਾ), ਪ੍ਰਗਤੀਸ਼ੀਲ ਕਿਸਾਨ ਮੋਰਚਾ (ਉੱਤਰ ਪ੍ਰਦੇਸ਼), ਜ਼ਮੀਨ ਬਚਾਓ ਮੁਹਿਮ (ਉੱਤਰਾਖੰਡ) ਅਤੇ ਰਾਸ਼ਟਰੀ ਕਿਸਾਨ ਸੰਗਠਨ (ਹਿਮਾਚਲ ਪ੍ਰਦੇਸ਼) ਵੀ ਸ਼ਾਮਲ ਹੋਏ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਦਾ ਐਲਾਨ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.