ETV Bharat / state

ਬਹਿਬਲਕਲਾਂ ਇਨਸਾਫ ਮੋਰਚੇ ਵੱਲੋਂ ਅਣਮਿੱਥੇ ਸਮੇਂ ਲਈ ਫਰੀਦਕੋਟ ਦਾ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ

author img

By

Published : Dec 15, 2022, 5:11 PM IST

Updated : Dec 15, 2022, 7:37 PM IST

ਬਹਿਬਲਕਲਾਂ ਇਨਸਾਫ ਮੋਰਚੇ ਵੱਲੋਂ ਅਣਮਿੱਥੇ ਸਮੇਂ ਲਈ ਫਰੀਦਕੋਟ ਦਾ ਨੈਸ਼ਨਲ ਹਾਈਵੇ ਕੀਤਾ ਜਾਮ

The National Highway of Faridkot
The National Highway of Faridkot

The National Highway of Faridkot has been blocked for an indefinite period by the Behbal Kalan Insaf Morche

ਫਰੀਦਕੋਟ: ਬਹਿਬਲਕਲਾਂ ਇਨਸਾਫ ਮੋਰਚੇ ਦਾ ਇਕ ਸਾਲ ਪੁਰਾ ਹੋਣ ਤੇ ਅੱਜ ਸਿੱਖ ਸੰਗਤਾਂ ਵਲੋਂ ਵੱਡਾ ਇਕੱਠ ਕਰ ਸੰਗਰਸ਼ ਨੂੰ ਤੇਜ਼ ਕਰਦਿਆਂ ਬਠਿੰਡਾ ਅਮ੍ਰਿਤਸਰ ਨੈਸ਼ਨਲ ਹਾਈਵੇ 54 ਨੂੰ ਦੋਹਾ ਸਾਈਡਾਂ ਤੋਂ ਬੰਦ ਕਰ ਦਿੱਤਾ ਗਿਆ।

ਇਸੇ ਦੌਰਾਨ ਇਨਸਾਫ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਹੁਣ ਇਹ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ। ਇਸ ਮੌਕੇ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਖਰਾਜ ਸਿੰਘ ਨ੍ਹੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਮੋਰਚਾ ਹਾਈਵੇ 'ਤੇ ਚਲੇਗਾ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਕੋਈ ਵੀ ਗੋਲੀ ਕਾਂਡ ਮਾਮਲਿਆਂ ਦੇ ਦੋਸ਼ੀਆਂ ਨੂੰ ਸੋਧਾ ਲਾਵੇਗਾ, ਤਾਂ ਉਹ ਉਸ ਦਾ ਹਰ ਪੱਖ ਤੋਂ ਮੈਂ ਸਹਿਯੋਗ ਕਰਨਗੇ, ਇਸ ਮੌਕੇ ਉਹਨਾਂ ਵਲੋਂ ਵੱਧ ਤੋਂ ਵੱਧ ਸੰਗਤਾਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਹੁਸ਼ਿਆਰੁਪਰ ਦੇ ਟਾਂਡਾ ਟੋਲ ਪਲਾਜ਼ਾ 'ਤੇ ਹੰਗਾਮਾ: ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿੱਚ ਜ਼ਬਰਦਸਤ ਝੜਪ

Last Updated : Dec 15, 2022, 7:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.