ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਲੌਕਡਾਊਨ ਜਾਰੀ ਹੈ ਅਤੇ ਇਸ ਦੌਰਾਨ ਲੋਕਾਂ ਦੀਆਂ ਘਰੇਲੂ ਵਰਤੋਂ ਦੀਆਂ ਚੀਜ਼ਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਲਗਾਤਾਰ ਉਪਰਾਲੇ ਕਰ ਰਿਹਾ ਹੈ। ਲੋਕਾਂ ਕੋਲ ਰੁਜ਼ਗਾਰ ਨਾ ਹੋਣ ਕਾਰਨ ਜਨਤਾ ਤੋਂ ਬੋਝ ਘਟਾਓਣ ਲਈ ਪ੍ਰਸ਼ਾਸਨ ਨੇ ਸਬਜ਼ੀਆਂ ਦੀਆਂ ਕੀਮਤਾਂ ਨਿਰਧਾਰਿਤ ਕੀਤੀਆਂ ਹਨ ਅਤੇ ਇਨ੍ਹਾਂ ਕੀਮਤਾਂ 'ਤੇ ਹੀ ਰਿਹੜੀ ਵਾਲੇ ਅੱਗੇ ਸਬਜ਼ੀ ਮੰਡੀ ਤੋਂ ਸਬਜ਼ੀ ਲਿਆ ਕੇ ਲੋਕਾਂ ਦੇ ਘਰ ਤੱਕ ਸਪਲਾਈ ਕਰਦੇ ਹਨ। ਮੰਡੀ ਵਿੱਚ ਵੀ ਵੱਡੇ ਠੇਕੇਦਾਰਾਂ ਨੂੰ ਹੀ ਜਾਣ ਦੀ ਇਜਾਜ਼ਾਤ ਹੈ।
ਅੱਜ ਪਟਿਆਲਾ ਦੀ ਸਬਜ਼ੀ ਮੰਡੀ ਦੀਆਂ ਕੀ ਕੀਮਤਾਂ ਹਨ ਇਸ ਸੰਬੰਧੀ ਹੇਠਲੇ ਬਣੇ ਚਾਰਟ ਤੋਂ ਜਾਣੋ-