ETV Bharat / state

ਸ਼੍ਰੋਮਣੀ ਅਕਾਲੀ ਦਲ (ਟ) ਨੇ ਅਨੰਦਪੁਰ ਸਾਹਿਬ ਤੋਂ ਕੀਤਾ ਉਮੀਦਵਾਰ ਦੇ ਨਾਂਅ ਦਾ ਐਲਾਨ - akali dal

ਸ਼੍ਰੋਮਣੀ ਅਕਾਲੀ ਦਲ (ਟ) ਨੇ ਅਨੰਦਪੁਰ ਸਾਹਿਬ ਤੋਂ ਕੀਤਾ ਉਮੀਦਵਾਰ ਦੇ ਨਾਂਅ ਦਾ ਐਲਾਨ

aa
author img

By

Published : Feb 18, 2019, 9:34 PM IST

ਟਕਸਾਲੀ ਆਗੂਆਂ ਨੇ ਅੱਜ ਲੁਧਿਆਣਾ ਵਿੱਚ ਪ੍ਰੈਸ ਕਾਨਫ਼ਰੰਸ ਕਰ ਕੇ ਬੀਰ ਦਵਿੰਦਰ ਸਿੰਘ ਨੂੰ ਅਨੰਦਪੁਰ ਸਾਹਿਬ ਸੀਟ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆਂ ਹੈ। ਇਸ ਦੌਰਾਨ ਜਸਪ੍ਰੀਤ ਸਿੰਘ ਹੌਬੀ ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰ ਕੇ ਮਾਲਵਾ ਜ਼ੋਨ ਯੂਥ ਦਾ ਪ੍ਰਧਾਨ ਬਣਾ ਦਿੱਤਾ ਹੈ।

ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਬਜਟ ਸੈਸ਼ਨ ਦੌਰਾਨ ਹੋਈ ਬਹਿਸਬਾਜ਼ੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਬਜਟ ਘੱਟ 'ਤੇ ਲੜਾਈ ਜ਼ਿਆਦਾ ਵੇਖੀ ਹੈ। ਅਨੰਦਪੁਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਬੀਰ ਦਵਿੰਦਰ ਨੇ ਸੀਟ ਦੇਣ ਲਈ ਪਾਰਟੀ ਦਾ ਧੰਨਵਾਦ ਕੀਤਾ। ਸੀਟ ਮਿਲਦੇ ਹੀ ਉਹ ਸਿਆਸੀ ਮਦਾਨ 'ਚ ਕੁੱਦ ਗਏ ਤੇ ਕਿਹਾ ਕਿ ਉਹ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਪਣਾ ਮੁਕਾਬਲਾ ਨਹੀਂ ਮੰਨਦੇ।

Intro:Anchor...ਟਕਸਾਲੀ ਅਕਾਲੀਂ ਆਗੂਆਂ ਵਲੋਂ ਲੁਧਿਆਣਾ ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਬੀਰ ਦਵਿੰਦਰ ਸਿੰਘ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਟਕਸਾਲੀ ਅਕਾਲੀਂ ਦਲ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ, ਨਾਲ ਹੀ ਜਸਪ੍ਰੀਤ ਸਿੰਘ ਹੌਬੀ ਨੂੰ ਪਾਰਟੀ ਚ ਸ਼ਾਮਿਲ ਕਰਵਾ ਕੇ ਉਸ ਨੂੰ ਮਾਲਵਾ ਜ਼ੋਨ ਦਾ ਯੂਥ ਦਾ ਪ੍ਰਧਾਨ ਬਣਾਇਆ ਗਿਆ, ਬ੍ਰਹਮਪੁਰਾ ਨੇ ਇਸ ਮੌਕੇ ਹੋਰ ਵੀ ਕਈ ਮੁਦਿਆਂ ਤੇ ਆਪਣਾ ਪ੍ਰਤੀਕਰਮ ਦਿੱਤਾ।

Body:VO..1 ਬ੍ਰਹਪੁਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਬੀਰ ਦਵਿੰਦਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਇਆ ਗਿਆ ਹੈ, ਉਨ੍ਹਾਂ ਕਿਹਾ ਕਿ ਅੱਜ ਸਰਕਰ ਦੇ ਬਜਟ ਦੌਰਾਨ ਉਨ੍ਹਾਂ ਨੇ ਬਜਟ ਘਟ ਅਤੇ ਲੜਾਈ ਜਾਦਾ ਵੇਖੀ, ਉਧਰ ਬੀਰ ਦਵਿੰਦਰ ਨੇ ਜਿਥੇ ਪਰਟੀ ਵਲੋਂ ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਤੇ ਧੰਨਵਾਦ ਕੀਤਾ ਉਥੇ ਹੀ ਕਿਹਾ ਕਿ ਉਹ ਚੰਦੂਮਾਜਰਾ ਨੂੰ ਆਪਣਾ ਮੁਕਾਬਲਾ ਨਹੀਂ ਸਮਝਦੇ।

Byte...ਰਣਜੀਤ ਸਿੰਘ ਬ੍ਰਹਮਪੁਰਾ

Byte... ਬੀਰ ਦਵਿੰਦਰ, ਉਮੀਦਵਾਰ ਸ੍ਰੀ ਅਨੰਦਪੁਰ ਸਾਹਿਬ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.