ETV Bharat / state

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ - punjab corona cases

ਸੂਬੇ ਵਿੱਚ 930 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 29 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3741 ਤੱਕ ਪਹੁੰਚ ਗਿਆ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ

author img

By

Published : Oct 8, 2020, 9:42 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 930 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 29 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ
ਕੋਰੋਨਾ ਦੇ ਅੰਕੜੇ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,21,716 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3741 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਿਲ੍ਹੇਵਾਰ ਅੰਕੜੇ1

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,21,716 ਮਰੀਜ਼ਾਂ ਵਿੱਚੋਂ 1,07,200 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 10,775 ਐਕਟਿਵ ਮਾਮਲੇ ਹਨ।

ਜ਼ਿਲ੍ਹੇਵਾਰ ਅੰਕੜੇ 2।

ETV Bharat Logo

Copyright © 2024 Ushodaya Enterprises Pvt. Ltd., All Rights Reserved.