ETV Bharat / state

Weather Report ਠੰਡ ਦਾ ਕਹਿਰ ਜਾਰੀ, ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ

author img

By

Published : Dec 23, 2022, 7:42 AM IST

Weather Report: ਪੰਜਾਬ ਵਿੱਚ ਧੁੰਦ ਅਤੇ ਕੋਹਰੇ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ (Punjab Weather Update) ਹੋਇਆ। ਸਰਦੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਣ ਅਤੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਧੁੰਦ ਕਾਰਨ ਰੇਲ ਅਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਕਈ ਫਲਾਈਟਾਂ ਰੱਦ ਕੀਤੀਆਂ ਗਈਆਂ (weather in Punjab Today) ਹਨ। ਉੱਥੇ ਹੀ ਹੁਣ ਕੋਰੋਨਾ ਨੂੰ ਲੈ ਕੇ ਵੀ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

weather in Punjab Today December 23
ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ
weather in Punjab Today December 23
ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ

ਚੰਡੀਗੜ੍ਹ:
ਪੰਜਾਬ ਦੇ ਵਿਚ ਧੁੰਦ ਅਤੇ ਕੋਹਰੇ ਦੀ ਚਿੱਟੀ ਚਾਦਰ ਥਾਂ ਥਾਂ ਵਿੱਛੀ ਹੋਈ (Punjab Weather Update) ਹੈ। ਠੰਢ ਆਪਣਾ ਪ੍ਰਕੋਪ ਵਿਖਾ ਰਹੀ ਹੈ। ਮੌਸਮ ਵਿਭਾਗ ਵੱਲੋਂ ਰੈਡ ਅਲਰਟ ਵੀ ਜਾਰੀ ਕੀਤਾ ਗਿਆ। ਸੰਘਣੀ ਧੁੰਦ ਕਈ ਥਾਈਂ ਹਾਦਸਿਆਂ ਦਾ ਸਬੱਬ (Punjab Weather) ਬਣ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ਤੱਕ ਸਥਿਤੀ ਅਜਿਹੀ ਰਹਿਣ ਵਾਲੀ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟ ਤੋਂ ਘੱਟ 5 ਡਿਗਰੀ (Temperature in Amritsar) ਹੈ।

ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟ ਤੋਂ ਘੱਟ 5 ਡਿਗਰੀ (Temperature in Jalandhar) ਹੈ।

ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟ ਤੋਂ ਘੱਟ 4 ਡਿਗਰੀ (Temperature in Ludhiana) ਹੈ।

ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 4 ਡਿਗਰੀ (Temperature in Patiala) ਹੈ।

ਬਠਿੰਡਾ: ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ (Temperature in Bathinda) ਹੈ।

ਇਹ ਵੀ ਪੜ੍ਹੋ: ਕੋਰੋਨਾ ਅਲਰਟ: ਸੀਐਮ ਭਗਵੰਤ ਮਾਨ ਅੱਜ ਕਰਨਗੇ ਉੱਚ ਪੱਧਰੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.